19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਅਨੰਦ ਕਾਰਜ ਰਜਿਸਟ੍ਰੇਸ਼ਨ ਸੰਬੰਧੀ ਸੁਪਰੀਮ ਕੋਰਟ ਦੇ ਫੈਸਲੇ ਦਾ ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵਲੋਂ ਸਵਾਗਤ

Ad Position 21
No active advertisement
ਅਜੀਤ ਡੈਸਕ 22-09-2025
ਅੰਮਿ੍ਤਸਰ, 21 ਸਤੰਬਰ (ਸੁਰਿੰਦਰ ਕੋਛੜ)-ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਦੇ ਗਲੋਬਲ ਚੇਅਰਮੈਨ ਪਰਮੀਤ ਸਿੰਘ ਚੱਢਾ ਅਤੇ ਪੰਜਾਬ ਦੇ ਚੇਅਰਮੈਨ ਰਜਿੰਦਰ ਸਿੰਘ ਮਰਵਾਹਾ ਨੇ ਮਾਣਯੋਗ ਸੁਪਰੀਮ ਕੋਰਟ ਵਲੋਂ ਆਨੰਦ ਕਾਰਜ ਰਜਿਸਟ੍ਰੇਸ਼ਨ ਸੰਬੰਧੀ ਬੀਤੇ ਦਿਨ ਦਿੱਤੇ ਇਤਿਹਾਸਕ ਫ਼ੈਸਲੇ ਦਾ ਪੁਰਜੋਰ ਸਵਾਗਤ ਕੀਤਾ ਹੈ | ਇੱਥੇ ਇਹ ਵੀ ਦੱਸਣਯੋਗ ਹੈ ਕਿ ਹੁਣ ਤਕ ਸਿੱਖ ਜੋੜਿਆਂ ਦੇ ਵਿਆਹ ਹਿੰਦੂ ਮੈਰਿਜ ਐਕਟ ਅਧੀਨ ਹੀ ਰਜਿਸਟਰ ਹੁੰਦੇ ਰਹੇ ਹਨ | ਅਨੰਦ ਮੈਰਿਜ ਐਕਟ ਅਧੀਨ ਇਹ ਸਹੂਲਤ ਵੀ ਪ੍ਰਦਾਨ ਕੀਤੀ ਗਈ ਹੈ ਕਿ ਜਿਨ੍ਹਾਂ ਜੋੜਿਆਂ ਦੇ ਵਿਆਹ ਪਹਿਲਾਂ ਹਿੰਦੂ ਮੈਰਿਜ ਐਕਟ ਅਧੀਨ ਰਜਿਸਟਰ ਹੋਏ ਹਨ, ਉਹ ਨਵੇਂ ਸਿਰਿਓਾ ਆਪਣੇ ਵਿਆਹ ਦੀ ਰਜਿਸਟ੍ਰੇਸ਼ਨ ਅਨੰਦ ਮੈਰਿਜ ਐਕਟ ਅਧੀਨ ਰਜਿਸਟਰ ਕਰਾ ਸਕਣਗੇ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸਜਾਇਆ ਹਫ਼ਤਾਵਾਰੀ ਸਮਾਗਮ <br/> ਅਗਲੀ ਖ਼ਬਰ ਅੱਜ ਤੋਂ ਨੌਂ ਦਿਨਾਂ ਤੱਕ ਚੱਲਣਗੇ ਨਰਾਤੇ, ਮੰਦਰਾਂ 'ਚ ਤਿਆਰੀਆਂ ਮੁਕੰਮਲ <br/>
Ad Position 24