13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਬੈਠਕ ਹੁਣ 26 ਨੂੰ

Ad Position 21
No active advertisement
ਅਜੀਤ ਡੈਸਕ 25-09-2025
ਅੰਮਿ੍ਤਸਰ, 24 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਅੰਮਿ੍ਤਸਰ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਕੱਲ੍ਹ ਵੀਰਵਾਰ ਨੂੰ ਹੋਣ ਵਾਲੀ ਬੈਠਕ ਹੁਣ ਇਕ ਦਿਨ ਬਾਅਦ ਸ਼ੁਕਰਵਾਰ ਨੂੰ ਹੋਵੇਗੀ | ਇਸ ਸੰੰਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਕਮਿਸ਼ਨਰ ਦਲਜੀਤ ਸਿੰਘ ਨੇ ਦੱਸਿਆ ਕਿ ਵਿੱਤ ਅਤੇ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਦੀ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਕੋਈ ਬੈਠਕ ਆ ਗਈ ਹੈ | ਜਿਸ ਕਾਰਨ ਇਹ ਬੈਠਕ ਇਕ ਦਿਨ ਅੱਗੇ ਪਾ ਦਿੱਤੀ ਗਈ ਹੈ | ਹੁਣ ਵਿੱਤ ਅਤੇ ਠੇਕਾ ਕਮੇਟੀ ਦੀ ਬੈਠਕ 26 ਸਤੰਬਰ ਨੂੰ ਹੋਵੇਗੀ | ਇਸ ਬੈਠਕ ਵਿਚ ਚਾਰ ਅਹਿਮ ਮਤੇ ਵਿਚਾਰੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਲੋਕ ਭਲਾਈ ਮੰਚ ਪੰਜਾਬ ਦੀ ਮੀਟਿੰਗ <br/> ਅਗਲੀ ਖ਼ਬਰ ਬਾਬਾ ਸ਼ੇਖ ਫਰੀਦ ਦੇ ਆਗਮਨ ਦਿਵਸ ਨੂੰ ਸਮਰਪਿਤ ਕੌਮਾਂਤਰੀ ਪੰਜਾਬੀ ਦਿਵਸ ਮਨਾਇਆ <br/>
Ad Position 24