08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਅੱਜ ਤੋਂ ਅੰਮਿ੍ਤਸਰ ਮੈਡੀਕਲ ਕਾਲਜ ਦੇ ਨਰਸਿੰਗ ਸਟਾਫ ਯੂਨੀਅਨ ਵੀ ਕਰੇਗੀ ਹੜਤਾਲ

Ad Position 21
No active advertisement
ਅਜੀਤ ਡੈਸਕ 26-09-2025
ਅੰਮਿ੍ਤਸਰ, 25 ਸਤੰਬਰ (ਰੇਸ਼ਮ ਸਿੰਘ)-ਨਰਸਿੰਗ ਕੇਡਰ ਪਟਿਆਲਾ ਦੇ ਸਾਥੀ ਅੰਕੁਰ ਜੋ ਸਰਕਾਰ ਦੇ ਤਾਨਾਸ਼ਾਹੀ ਰਵਈਏ ਖ਼ਿਲਾਫ਼ ਰਜਿੰਦਰਾ ਮੈਡੀਕਲ ਕਾਲਜ਼ ਦੀ ਛੱਤ 'ਤੇ ਚੜ ਕੇ ਰੋਸ ਪ੍ਰਗਟ ਕਰ ਰਿਹਾ ਹੈ ਅਤੇ ਮੰਗਾਂ ਨਾਂ ਮੰਨਣ ਦੀ ਸੂਰਤ 'ਚ ਉਸ ਵਲੋਂ ਛਾਲ ਮਾਰਨ ਦੀ ਸੂਰਤ 'ਚ ਹੋਣ ਵਾਲੇ ਸਿਟਿਆਂ ਦੀ ਸਰਕਾਰ ਆਪ ਜਿੰਮੇਵਾਰ ਹੋਵੇਗੀ | ਇਹ ਪ੍ਰਗਟਾਵਾ ਸਰਕਾਰੀ ਮੈਡੀਕਲ ਕਾਲਜ਼ ਹਸਪਤਾਲ ਤੇ ਨਰਸਿੰਗ ਐਸੋਸੀਏਸਨ ਦੇ ਜ਼ਿਲ੍ਹਾ ਪ੍ਰਧਾਨ ਰਮਨਜੀਤ ਸਿੰਘ ਗਿੱਲ ਨੇ ਕੀਤਾ | ਉਨ੍ਹਾਂ ਦੱਸਿਆ ਕਿ ਭਲਕੇ ਨਰਸਿੰਗ ਯੂਨੀਅਨ ਅੰਮਿ੍ਤਸਰ ਵੀ ਹੜਤਾਲ ਕਰਕੇ ਸੂਬਾ ਪਧਰੀ ਸੰਘਰਸ਼ ਦਾ ਸਮਰਥਣ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਅੱਜ ਹੋਵੇਗੀ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਬੈਠਕ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਯੂਰਪ ਯੂਨਿਟ ਦੀ ਅਗਵਾਈ ਹੇਠ 16 ਪੰਜਾਬੀ ਪਾਰਟੀ 'ਚ ਸ਼ਾਮਿਲ ਹੋਏ <br/>
Ad Position 24