10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਅੱਜ ਹੋਵੇਗੀ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਬੈਠਕ

Ad Position 21
No active advertisement
ਅਜੀਤ ਡੈਸਕ 26-09-2025
ਅੰਮਿ੍ਤਸਰ, 25 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਅੰਮਿ੍ਤਸਰ ਦੀ ਵਿਤ ਅਤੇ ਠੇਕਾ ਕਮੇਟੀ ਦੀ ਬੈਠਕ ਅੱਜ ਨਿਗਮ ਦਫ਼ਤਰ ਵਿਖੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਵੀ ਅਗਵਾਈ 'ਚ ਹੋਵੇਗੀ | ਜਿਸ ਵਿਚ 80 ਕਰੋੜ ਦੇ ਕਰੀਬ ਦੇ ਵਿਕਾਸ ਕਾਰਜ਼ ਦੇ ਮਤਿਆਂ 'ਤੇ ਵਿਚਾਰ ਕੀਤਾ ਜਾਵੇਗਾ ਅਤੇ ਇਨ੍ਹਾਂ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ |
ਜਿਸ ਵਿਚ ਸਿਟੀ ਬੱਸ ਅੱਡੇ ਦਾ ਨਵੀਨੀਕਰਨ ਅਤੇ ਉਥੇ ਈ-ਬੱਸਾਂ ਲਈ ਚਾਰਜਿੰਗ ਸਟੇਸ਼ਨ ਲਗਾਉਣ ਤੋਂ ਇਲਾਵਾ ਸ਼ਹਿਰ ਦੇ ਪੰਜ ਵਿਧਾਨ ਸਭਾ ਹਲਕਿਆ ਦੀਆਂ ਗਲੀਆਂ, ਨਾਲੀਆਂ ਅਤੇ ਸੜਕਾਂ ਦੀ ਮੁਰੰਮਤ ਦੇ ਕੰਮਾਂ ਪ੍ਰਵਾਨ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਫੋਰ ਐੱਸ ਕਾਲਜ ਆਫ਼ ਕਾਮਰਸ ਫਾਰ ਵੁਮੈਨ ਵਿਖੇ ਉਦਮੀ ਸੋਚ ਵਿਸ਼ੇ 'ਤੇ ਇੰਟਰੈਕਟਿਵ ਸੈਸ਼ਨ <br/> ਅਗਲੀ ਖ਼ਬਰ ਅੱਜ ਤੋਂ ਅੰਮਿ੍ਤਸਰ ਮੈਡੀਕਲ ਕਾਲਜ ਦੇ ਨਰਸਿੰਗ ਸਟਾਫ ਯੂਨੀਅਨ ਵੀ ਕਰੇਗੀ ਹੜਤਾਲ
Ad Position 24