17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਕੇਰਲਾ ਦੇ ਖੇਤੀਬਾੜੀ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ <br/>

Ad Position 21
No active advertisement
ਅਜੀਤ ਡੈਸਕ 27-09-2025
ਅੰਮਿ੍ਤਸਰ, 26 ਸਤੰਬਰ (ਜਸਵੰਤ ਸਿੰਘ ਜੱਸ)-ਕੇਰਲਾ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ. ਪਰਸਾਦਿ ਅੱਜ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ | ਇਸ ਮੌਕੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਰਣਧੀਰ ਸਿੰਘ ਵਰਪਾਲ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ ਅਤੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸਿੱਖ ਧਰਮ ਨਾਲ ਸੰਬੰਧਿਤ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਖੇਤੀਬਾੜੀ ਮੰਤਰੀ ਨੇ ਪਿਛਲੇ ਦਿਨੀਂ ਪੰਜਾਬ ਵਿਚ ਹੋਈ ਕਮਿਊਨਿਸਟ ਪਾਰਟੀ ਦੀ ਕਾਨਫਰੰਸ ਜਿਸ ਵਿਚ ਉਹ ਸ਼ਾਮਿਲ ਹੋਣ ਆਏ ਸਨ ਦੌਰਾਨ ਚੰਡੀਗੜ੍ਹ ਪੰਜਾਬ ਨੂੰ ਦਿੱਤੇ ਜਾਣ ਦੀ ਮੁੜ ਪ੍ਰੋੜਤਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਵਿੱਤ ਅਤੇ ਠੇਕਾ ਕਮੇਟੀ ਦੀ ਬੈਠਕ ਨੇ ਮੇਅਰ ਤੇ ਸੀਨੀ: ਡਿਪਟੀ ਮੇਅਰ ਦੀ ਨਾਰਾਜ਼ਗੀ ਨੂੰ ਕੀਤਾ ਜੱਗ ਜ਼ਾਹਿਰ <br/> ਅਗਲੀ ਖ਼ਬਰ ਸ਼ਹੀਦੀ ਨਗਰ ਕੀਰਤਨ ਵਿਜੈਵਾੜਾ (ਆਂਧਰਾ ਪ੍ਰਦੇਸ਼) ਪੁੱਜਾ <br/>
Ad Position 24