ਪਰਾਲੀ ਸੰਬੰਧੀ ਕਿਸਾਨਾਂ ਦੀ ਸਹਾਇਤਾ ਕਰਨ ਵਾਸਤੇ ਮੰਡੀਆਂ 'ਚ ਖੋਲੇ੍ਹ ਸਹਾਇਤਾ ਕੇਂਦਰ
ਅਜੀਤ ਡੈਸਕ
27-09-2025
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਪਰਮਜੀਤ ਕੌਰ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਅਮਨਜੀਤ ਸਿੰਘ, ਜ਼ਿਲ੍ਹਾ ਮੰਡੀ ਅਫਸਰ ਰਮਨਦੀਪ ਸਿੰਘ ਆਦਿ ਹਾਜ਼ਰ ਸਨ |