24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਏ. ਆਈ. ਦੀ ਦੁਰਵਰਤੋਂ ਸਿੱਖ ਭਾਵਨਾਵਾਂ ਤੇ ਆਸਥਾ ਲਈ ਵੱਡਾ ਖ਼ਤਰਾ-ਪਿ੍ੰ: ਡਾਕਟਰ ਕੁਲਵਿੰਦਰ ਸਿੰਘ <br/>

Ad Position 21
No active advertisement
ਅਜੀਤ ਡੈਸਕ 28-09-2025
ਅੰਮਿ੍ਤਸਰ, 27 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਏ. ਆਈ. ਤਕਨੀਕ ਦੀ ਦੁਰਵਰਤੋਂ ਕਰਕੇ ਕੁਝ ਸ਼ਰਾਰਤੀ ਅਨਸਰ ਮਨੁੱਖਤਾ ਅਤੇ ਧਾਰਮਿਕ ਆਸਥਾ ਨੂੰ ਨਿਸ਼ਾਨਾ ਬਣਾ ਰਹੇ ਹਨ | ਪਿਛਲੇ ਕੁਝ ਦਿਨਾਂ ਤੋਂ ਸਮਾਜਿਕ ਮੀਡੀਆ 'ਤੇ ਸਿੱਖ ਧਰਮ ਦੇ ਧਾਰਮਿਕ ਅਸਥਾਨਾਂ, ਮਰਿਆਦਾਵਾਂ ਤੇ ਰਹਿਤ ਰੀਤਾਂ ਨੂੰ ਨਿਸ਼ਾਨਾ ਬਣਾਉਂਦਿਆਂ ਨਕਲੀ, ਬੇਅਧਾਰ ਅਤੇ ਨਿੰਦਾਯੋਗ ਸਮੱਗਰੀ ਵਾਇਰਲ ਕੀਤੀ ਜਾ ਰਹੀ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਪਿ੍ੰ: ਡਾ. ਕੁਲਵਿੰਦਰ ਸਿੰਘ ਨੇ ਕਰਦਿਆਂ ਕਿਹਾ ਕਿ ਜੇਕਰ ਇਹ ਰੁਝਾਨ ਜਾਰੀ ਰਹਿੰਦਾ ਹੈ ਤਾਂ ਇਹ ਭਵਿੱਖ 'ਚ ਇਸ ਦੇ ਖਤਰਨਾਕ ਰੁਝਾਨ ਦੇਖਣ ਨੂੰ ਮਿਲ ਸਕਦੇ ਹਨ | ਇਸ ਲਈ ਸ਼੍ਰੋਮਣੀ ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਵਲੋਂ ਮੰਗ ਕੀਤੀ ਗਈ ਹੈ ਕਿ ਅਜਿਹੀਆਂ ਨਿੰਦਾਯੋਗ ਸਰਗਰਮੀ ਵਾਲੀਆਂ ਵੈੱਬਸਾਈਟਾਂ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਇਨ੍ਹਾਂ ਦੇ ਪਿੱਛੇ ਮੌਜੂਦ ਦਿਮਾਗਾਂ ਨੂੰ ਕਾਨੂੰਨੀ ਸਜ਼ਾ ਦਿੱਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਹਿੰਦੀ ਦਿਵਸ ਮਨਾਇਆ <br/> ਅਗਲੀ ਖ਼ਬਰ ਅੰਮਿ੍ਤਸਰ 'ਚ ਬਣੇ ਰਾਵਣ ਦੇ ਪੁਤਲਿਆਂ ਦੀ ਲੰਡਨ 'ਚ ਵੀ ਮੰਗ <br/>
Ad Position 24