ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਰਬ ਸਾਂਝੀ ਗੁਰਬਾਣੀ ਰਣਜੀਤ ਐਵੀਨਿਊ ਹਾਊਸਿੰਗ ਬੋਰਡ ਕਾਲੋਨੀ ਵਿਖੇ ਸਜਿਆ 28ਵਾਂ ਗੁਰਮਤਿ ਸਮਾਗਮ
ਗੁਰਦੁਆਰਾ ਸਰਬ ਸਾਂਝੀ ਗੁਰਬਾਣੀ ਰਣਜੀਤ ਐਵੀਨਿਊ ਹਾਊਸਿੰਗ ਬੋਰਡ ਕਾਲੋਨੀ ਵਿਖੇ ਸਜੇ ਗੁਰਮਤਿ ਸਮਾਗਮ ਦੌਰਾਨ ਸ਼ਬਦ ਗਾਇਨ ਕਰ ਰਹੇ ਹਜ਼ੂਰੀ ਰਾਗੀ ਜਥੇ ਨੂੰ ਸਨਮਾਨਿਤ ਕਰਦੇ ਹੋਏ ਗਿਆਨੀ ਤਰਸੇਮ ਸਿੰਘ ਪ੍ਰਚਾਰਕ, ਗਿਆਨੀ ਸਤਵੰਤ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਅਤੇ ਗੁਰਮਤਿ ਵਿਚਾਰਾਂ ਸਰਵਨ ਕਰਾਉਂਦੇ ਹੋਏ ਗਿਆਨੀ ਸਤਵੰਤ ਸਿੰਘ | ਤਸਵੀਰਾਂ : ਨਿਰਮਲ ਸਟੂਡੀਓ
<br/>
28-09-2025
ਅੱਜ ਦੇ ਗੁਰਮਤਿ ਸਮਾਗਮ: ਮਿਤੀ : 28 ਸਤੰਬਰ, ਐਤਵਾਰ | ਸਮਾਂ : ਸਵੇਰੇ 11 ਤੋਂ ਦੁਪਹਿਰ 2 ਵਜੇ ਤੱਕ | ਸਥਾਨ : ਗੁਰਦੁਆਰਾ ਗੁਰੂ ਕੇ ਮਹਿਲ, ਗੁਰੂ ਬਾਜਾਰ | ਸਮਾਂ : ਸ਼ਾਮ 7 ਤੋਂ ਰਾਤ 9.30 ਵਜੇ ਤੱਕ | ਸਥਾਨ : ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਪਾਤ: ਛੇਵੀਂ, ਪਿੰਡ ਚੱਬਾ ਤਰਨ ਤਾਰਨ ਰੋਡ |