17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ, ਨੌਰੰਗਪੁਰ ਦੀ ਲੋਕਲ ਪ੍ਰਬੰਧਕ ਕਮੇਟੀ ਦੀ ਚੋਣ-ਤਰਸੇਮ ਸਿੰਘ ਗਿੱਲ ਪ੍ਰਧਾਨ ਬਣੇ <br/>

Ad Position 21
No active advertisement
ਅਜੀਤ ਡੈਸਕ 01-11-2025
ਬਾਬਾ ਬਕਾਲਾ ਸਾਹਿਬ, 31 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਧੰਨ ਧੰਨ ਸ਼ਹੀਦ ਬਾਬਾ ਜੀਵਨ ਸਿੰਘ ਜੀ, ਨੌਰੰਗਪੁਰ-ਬੁਤਾਲਾ ਦੇ ਗੁਰਦੁਆਰਾ ਸਾਹਿਬ ਦੀ ਲੋਕਲ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿਚ ਸ: ਤਰਸੇਮ ਸਿੰਘ ਗਿੱਲ ਨੂੰ ਪ੍ਰਧਾਨ ਬਣਾਇਆ ਗਿਆ ਅਤੇ ਖਜਾਨਚੀ ਸਤਨਾਮ ਸਿੰਘ ਚੁਣੇ ਗਏ ਹਨ | ਇਸ ਕਮੇਟੀ ਨੂੰ ਸਰਪੰਚ ਸੋਹਣ ਸਿੰਘ ਐੱਮ. ਪੀ ਅਤੇ ਸਾਬਕਾ ਸਰਪੰਚ ਕੁਲਵੰਤ ਸਿੰਘ ਨੇ ਸਨਮਾਨਿਤ ਕੀਤਾ | ਇਸ ਮੌਕੇ ਸੰਦੀਪ ਸਿੰਘ ਪ੍ਰਧਾਨ, ਜੀਤ ਸਿੰਘ ਖਜ਼ਾਨਚੀ ਮੇਲਾ ਕਮੇਟੀ, ਬਾਬਾ ਸੁਖਦੇਵ ਸਿੰਘ, ਕਾਮਰੇਡ ਗੁਰਦੀਪ ਸਿੰਘ, ਸੁਖਦੇਵ ਸਿੰਘ ਗੋਰਾ, ਹਰਜਿੰਦਰ ਸਿੰਘ ਲਾਡੀ, ਜਸਬੀਰ ਸਿੰਘ ਜੱਸਾ, ਜਗਤਾਰ ਸਿੰਘ ਜੱਗੀ, ਬਲਜੀਤ ਸਿੰਘ ਗੁਰਮੀਤ ਸਿੰਘ ਅਤੇ ਪਿਆਰਾ ਸਿੰਘ ਸਾਬਕਾ ਪ੍ਰਧਾਨ, ਖਜ਼ਾਨਚੀ ਚਰਨ ਸਿੰਘ, ਬਲਬੀਰ ਸਿੰਘ ਬੀਰਾ, ਨਿਰਮਲ ਸਿੰਘ ਨਿੰਮਾ, ਸੁਰਿੰਦਰ ਸਿੰਘ ਸਿੰਦਾ, ਸਰਵਣ ਸਿੰਘ, ਅਮਰੀਕ ਸਿੰਘ ਲੰਬੜਦਾਰ, ਸਰਬਜੀਤ ਸਿੰਘ, ਧਰਮ ਸਿੰਘ ਸਾਬਕਾ ਪ੍ਰਧਾਨ, ਸ਼ਿੰਗਾਰਾ ਸਿੰਘ, ਗੁਰਇਕਬਾਲ ਸਿੰਘ, ਮੈਂਬਰ ਪੰਚਾਇਤ ਮੰਗਲ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਤੋਂ ਨਸ਼ਾ ਤਸਕਰ ਕਾਬੂ <br/> ਅਗਲੀ ਖ਼ਬਰ ਸ.ਸ.ਸ. ਸਕੂਲ ਮਹਿਲ ਜੰਡਿਆਲਾ ਦੀ ਟੀਮ ਨੇ ਜ਼ਿਲ੍ਹਾ ਪੱਧਰੀ ਸਾਇੰਸ ਮੁਕਾਬਲੇ ਵਿਚ ਦੂਜੀ ਪੁਜ਼ੀਸ਼ਨ ਕੀਤੀ ਹਾਸਿਲ <br/>...
Ad Position 24