28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਧਾਮੀ ਨੂੰ ਮੁੜ ਕਮੇਟੀ ਦੇ ਪ੍ਰਧਾਨ ਦਾ ਉਮੀਦਵਾਰ ਐਲਾਨਣ 'ਤੇ ਜਥੇਦਾਰ ਗੜਗੱਜ ਵਲੋਂ ਖ਼ੁਸ਼ੀ ਦਾ ਇਜ਼ਹਾਰ

Ad Position 21
No active advertisement
ਅਜੀਤ ਡੈਸਕ 03-11-2025

ਅੰਮਿ੍ਤਸਰ, 2 ਨਵੰਬਰ (ਹਰਮਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਐਡਵੋਕੇਟ ਧਾਮੀ ਨੇ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ | ਇਸ ਦੌਰਾਨ ਉਨ੍ਹਾਂ ਨਾਲ ਸ਼ੋ੍ਰਮਣੀ ਕਮੇਟੀ ਦੇ ਕੁਝ ਮੈਂਬਰ ਵੀ ਮੌਜੂਦ ਸਨ | ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਮਿਲੇ ਅਤੇ ਉਨ੍ਹਾਂ ਨੂੰ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਵਜੋਂ ਉਮੀਦਵਾਰ ਐਲਾਨੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਵਾਲਮੀਕਿ ਸਮਾਜ ਵਲੋਂ ਅੱਜ ਅੰਮਿ੍ਤਸਰ ਬੰਦ ਦਾ ਫ਼ੈਸਲਾ ਮੁਲਤਵੀ ਅਗਲੀ ਖ਼ਬਰ ਹਾਈਵੇ 'ਤੇ ਏਅਰ ਫੋਰਸ ਵਲੋਂ ਕਰਵਾਈ ਜਾ ਰਹੀ ਮੈਰਾਥਨ ਦੌੜ ਕਾਰਨ ਹੋਏ ਭਿਆਨਕ ਹਾਦਸੇ
Ad Position 24