13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੇ ਇਤਿਹਾਸਕ ਨਤੀਜੇ ਦਿੱਤੇ- ਮਠਾੜੂ

Ad Position 21
No active advertisement
ਅਜੀਤ ਡੈਸਕ 04-11-2025

ਅੰਮਿ੍ਤਸਰ, 3 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਅੰਮਿ੍ਤਸਰ ਜ਼ਿਲ੍ਹਾ ਮੀਡੀਆ ਇੰਚਾਰਜ ਅਤੇ ਮੈਂਬਰ, ਰਾਮਗੜ੍ਹੀਆ ਵੈੱਲਫੇਅਰ ਬੋਰਡ (ਪੰਜਾਬ ਸਰਕਾਰ) ਸਤਨਾਮ ਸਿੰਘ ਮਠਾੜੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ ਸਰਕਾਰ' ਵਲੋਂ ਚਲਾਈ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੇ ਇਤਿਹਾਸਕ ਨਤੀਜੇ ਦਿੱਤੇ ਹਨ | ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਕੇ 'ਆਪ ਸਰਕਾਰ' ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਇਕ ਨਾਇਕ ਵਜੋਂ ਉੱਭਰੇ ਹਨ | ਮਠਾੜੂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ 'ਚ ਨਸ਼ਿਆਂ ਦੀ ਰੋਕਥਾਮ ਲਈ ਕੋਈ ਢੁੱਕਵਾਂ ਕਦਮ ਨਹੀਂ ਚੁੱਕਿਆ, ਜਦਕਿ ਇਸਦੇ ਉਲਟ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਸ਼ੇ ਦੇ ਖ਼ਿਲਾਫ਼ ਪੂਰੀ ਇਮਾਨਦਾਰੀ ਅਤੇ ਦਿ੍ੜਤਾ ਨਾਲ ਜੰਗ ਲੜੀ ਹੈ |

Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਰਿੰਟੂ ਵਲੋਂ ਸੀਵਰੇਜ ਅਤੇ ਸੜਕ ਨਿਰਮਾਣ ਪ੍ਰੋਜੈਕਟ ਦਾ ਉਦਘਾਟਨ ਅਗਲੀ ਖ਼ਬਰ ਮੁਲਾਜ਼ਮਾਂ ਵਲੋਂ ਤਰਨ ਤਾਰਨ ਜ਼ਿਮਨੀ ਚੋਣ 'ਚ 'ਆਪ' ਨੂੰ ਕਰਾਰੀ ਹਾਰ ਦੇਣ ਦਾ ਸੱਦਾ <br/>
Ad Position 24