26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀਨਿਰਵਾਣ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 07-12-2025

ਅੰਮਿ੍ਤਸਰ, 6 ਦਸੰਬਰ (ਗਗਨਦੀਪ ਸ਼ਰਮਾ)-ਆਮ ਆਦਮੀ ਪਾਰਟੀ ਦੇ ਐੱਸ. ਸੀ. ਵਿੰਗ ਵਲੋਂ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀਨਿਰਵਾਣ ਦਿਵਸ ਮਨਾਇਆ ਗਿਆ | ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਇੰਦਰਪਾਲ ਨੇ ਕਿਹਾ ਕਿ ਬਾਬਾ ਸਾਹਿਬ ਨੇ ਭਾਰਤ ਨੂੰ ਨਾ ਸਿਰਫ਼ ਮਜ਼ਬੂਤ ਸੰਵਿਧਾਨ ਦਿੱਤਾ, ਬਲਕਿ ਸਮਾਜਿਕ ਨਿਆਂ, ਸਮਾਨਤਾ ਅਤੇ ਸਿੱਖਿਆ ਦੇ ਅਧਿਕਾਰਾਂ ਲਈ ਅਹਿਮ ਯੋਗਦਾਨ ਵੀ ਪਾਇਆ | ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਸੁਪਨੇ ਸਾਕਾਰ ਕਰਨ ਲਈ ਮਿਲਕੇ ਕੰਮ ਕਰਨਾ ਚਾਹੀਦਾ ਹੈ | ਇਸ ਮੌਕੇ ਰਾਜੇਸ਼ ਕੁਮਾਰ, ਮੋਹਨ ਲਾਲ ਭਗਤ, ਵਿਜੇ ਖੋਸਲਾ, ਨਿਰਮਲ ਸਿੰਘ, ਸੁਰਿੰਦਰ ਸਿੰਘ, ਰਾਜੇਸ਼ ਸਹੋਤਾ, ਸੰਤੋਸ਼ ਕੋਰੀ, ਸੁਨੀਲ, ਵਿਕਾਸ ਅਤੇ ਹੋਰ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਸਟ੍ਰੇਲੀਆ ਦਾ ਮੰਤਰੀ ਜੂਲੀਅਨ ਹਿੱਲ ਅੰਮਿ੍ਤਸਰ ਹਵਾਈ ਅੱਡਾ ਪਹੁੰਚੇ ਅਗਲੀ ਖ਼ਬਰ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ 21 ਪਿੰਡਾਂ 'ਚ ਬਲਾਕ ਸੰਮਤੀ ਚੋਣ ਲਈ ਕੀਤਾ ਪ੍ਰਚਾਰ <br/>
Ad Position 24