28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸਾਬਕਾ ਰਾਸ਼ਟਰਪਤੀ ਕੋਵਿੰਦ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ

Ad Position 21
No active advertisement
ਅਜੀਤ ਡੈਸਕ 07-12-2025
ਅੰਮਿ੍ਤਸਰ, 6 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਆਪਣੇ ਪਰਿਵਾਰ ਸਮੇਤ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਣ ਪਹੁੰਚੇ | ਇਸ ਦੌਰਾਨ ਉਨ੍ਹਾਂ ਭਗਵਾਨ ਸ੍ਰੀ ਲਕਸ਼ਮੀ ਨਾਰਾਇਣ ਦਾ ਅਸ਼ੀਰਵਾਦ ਪ੍ਰਾਪਤ ਕੀਤਾ | ਮੰਦਰ ਦੇ ਮੁੱਖ ਪੁਜਾਰੀ ਨੇ ਉਨ੍ਹਾਂ ਨੂੰ ਸਿਰੋਪਾਓ ਅਤੇ ਪ੍ਰਸ਼ਾਦ ਭੇਟ ਕਰਕੇ ਸਨਮਾਨਿਤ ਕੀਤਾ | ਸ੍ਰੀ ਦੁਰਗਿਆਣਾ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਲਕਸ਼ਮੀਕਾਂਤਾ ਚਾਵਲਾ, ਸਰਪ੍ਰਸਤ ਡਾ. ਰਾਕੇਸ਼ ਸ਼ਰਮਾ ਨੇ ਸਾਬਕਾ ਰਾਸ਼ਟਰਪਤੀ ਨੂੰ ਮੰਦਰ ਦੀ ਤਸਵੀਰ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਮਾਲਾ ਚਾਵਲਾ, ਜਿਆ ਲਾਲ, ਹਰਸ਼ ਖੰਨਾ, ਜੌਲੀ ਕੁਮਾਰ, ਪਿੰਕ ਰਾਜ, ਸੰਨੀ ਕੁਮਾਰ ਸਮੇਤ ਹੋਰ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਦੇ ਹਵਾਈ ਅੱਡੇ 'ਤੇ ਲਗਾਤਾਰ ਇੰਡੀਕੋ ਏਅਰਲਾਈਨ ਦੀਆਂ ਉਡਾਣਾਂ ਰੱਦ <br/> ਅਗਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਨੇ ਮਨਾਇਆ ਵਿਸ਼ਵ ਏਡਜ਼ ਦਿਵਸ
Ad Position 24