25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਮਹਾਂਮਾਈ ਦਾ ਸਾਲਾਨਾ ਜਾਗਰਣ ਕਰਵਾਇਆ

Ad Position 21
No active advertisement
ਅਜੀਤ ਡੈਸਕ 18-12-2025
ਅੰਮਿ੍ਤਸਰ, 17 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਥਾਨਕ ਕਟੜਾ ਕਰਮ ਸਿੰਘ ਵਿਖੇ ਵੈਸ਼ਨੋ ਦੇਵੀ ਜਾਗਰਣ ਨੌਜਵਾਨ ਸਭਾ ਵਲੋਂ ਮਹਾਂਮਾਈ ਦਾ ਵਿਸ਼ਾਲ ਜਾਗਰਣ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਭਜਨ ਮੰਡਲੀਆਂ ਵਲੋਂ ਮਹਾਂਮਾਈ ਦਾ ਭਜਨਾਂ ਰਾਹੀਂ ਗੁਣਗਾਣ ਕੀਤਾ ਗਿਆ | ਜਾਗਰਣ 'ਚ ਸਮਾਜ ਸੇਵਕ ਗੁਰਚਰਨ ਸਿੰਘ ਚੰਨਾ ਚੂੜੇ ਵਾਲਾ ਨੇ ਵੀ ਆਪਣੇ ਸਾਥੀਆਂ ਸਮੇਤ ਹਾਜ਼ਰੀ ਭਰੀ ਅਤੇ ਮਹਾਂਮਾਈ ਦਾ ਅਸ਼ੀਰਵਾਦ ਲਿਆ | ਕਮੇਟੀ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਅਮਨ, ਕਮਲ, ਜੋਤੀ, ਅਰੁਣ, ਸੁਨੀਲ ਕੁਮਾਰ, ਜੈਪਾਲ, ਸੁਦਰਸ਼ਨ ਰਾਮ, ਕਰਨਲ ਸਿੰਘ ਸਮੇਤ ਵੱਡੀ ਗਿਣਤੀ 'ਚ ਸ਼ਰਧਾਲੂ ਮੌਜੂਦ ਸੀ |
Ad Position 22
No active advertisement
ਪਿਛਲੀ ਖ਼ਬਰ ਪਿ੍ੰਸੀਪਲ ਡਾ. ਅਮਰਪ੍ਰੀਤ ਕੌਰ ਗੋਲਡਨ ਪਿ੍ੰਸੀਪਲ ਐਵਾਰਡ ਨਾਲ ਸਨਮਾਨਿਤ <br/> ਅਗਲੀ ਖ਼ਬਰ ਭਾਜਪਾ ਨੇ ਈ-ਸਿਗਰਟ ਪੀਂਦੇ ਟੀ. ਐਮ. ਸੀ. ਸੰਸਦ ਮੈਂਬਰ ਦੀ ਵੀਡੀਓ ਸਾਂਝੀ ਕੀਤੀ
Ad Position 24