20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਅੰਮਿ੍ਤਸਰ ਜੇਲ੍ਹ 'ਚ 3 ਕੈਦੀਆਂ ਦੀ ਆਪਸ 'ਚ ਹੋਈ ਝੜਪ

Ad Position 21
No active advertisement
ਅਜੀਤ ਡੈਸਕ 19-12-2025
ਛੇਹਰਟਾ, 18 ਦਸੰਬਰ (ਪੱਤਰ ਪ੍ਰੇਰਕ)—ਕੇਂਦਰੀ ਜੇਲ੍ਹ ਅੰਮਿ੍ਤਸਰ ਵਿਖੇ 3 ਕੈਦੀਆਂ ਦੇ ਆਪਸ ਵਿਚ ਝੜਪ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਸੁਪਰਡੈਂਟ ਰਜੀਵ ਅਰੋੜਾ ਨੇ ਦੱਸਿਆ ਕਿ ਜੇਲ੍ਹ ਵਿਚ 3 ਕੈਦੀਆਂ ਵਿਚਕਾਰ ਆਪਸ ਵਿਚ ਕਿਸੇ ਗੱਲ ਨੂੰ ਲੈ ਕੇ ਝੜਪ ਹੋ ਗਈ ਸੀ, ਜਿਸ ਦੌਰਾਨ ਇਕ ਕੈਦੀ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ ਤੇ ਉਕਤ ਮਾਮਲੇ ਸੰਬੰਧੀ ਜੇਲ੍ਹ ਪੁਲਿਸ ਪ੍ਰਸ਼ਾਸਨ ਵਲੋਂ ਇਸ ਘਟਨਾ ਵਿਚ ਸ਼ਾਮਿਲ ਕੈਦੀਆਂ ਖਿਲਾਫ ਅਗਲੇਰੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਕੇ. ਐੱਮ. ਐੱਮ. ਵਲੋਂ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਧਰਨੇ ਸ਼ੁਰੂ •20 ਨੂੰ ਰੇਲਾਂ... ਅਗਲੀ ਖ਼ਬਰ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਦੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸ਼ੁਰੂ
Ad Position 24