07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਪੰਜਾਬੀ ਇਤਿਹਾਸਕ ਨਾਟਕ '1675' ਦੀ ਪੇਸ਼ਕਾਰੀ 25 ਨੂੰ - ਕੇਵਲ ਧਾਲੀਵਾਲ

Ad Position 21
No active advertisement
ਅਜੀਤ ਡੈਸਕ 21-12-2025
ਅੰਮਿ੍ਤਸਰ, 20 ਦਸੰਬਰ (ਜਸਵੰਤ ਸਿੰਘ ਜੱਸ)-ਮੰਚ- ਰੰਗਮੰਚ ਅੰਮਿ੍ਤਸਰ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਤਿਹਾਸਕ ਤੇ ਧਾਰਮਿਕ ਪੰਜਾਬੀ ਨਾਟਕ '1675', 25 ਦਸੰਬਰ ਨੂੰ ਵਿਰਸਾ ਵਿਹਾਰ ਵਿਖੇ ਮੰਚਿਤ ਕੀਤਾ ਜਾਵੇਗਾ | ਮੰਚ- ਰੰਗਮੰਚ ਤੇ ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਅਤੇ ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨਾਟਕ ਦੇ ਲੇਖਕ ਡਾ: ਅਮਰਜੀਤ ਸਿੰਘ ਗਰੇਵਾਲ ਹਨ ਤੇ ਇਹ ਨਾਟਕ 25 ਦਸੰਬਰ ਨੂੰ ਸ਼ਾਮ 5 ਵਜੇ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਚ ਪੇਸ਼ ਕੀਤਾ ਜਾਵੇੇਗਾ | ਉਨ੍ਹਾਂ ਦੱਸਿਆ ਕਿ ਨਾਟਕ ਦੇਖਣ ਲਈ ਦਰਸ਼ਕਾਂ ਨੂੰ ੂ ਖੁੱਲ੍ਹਾ ਸੱਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸੰਘਣੀ ਧੁੰਦ ਪੈਣ 'ਤੇ ਲੁਟੇਰਾ ਗਰੋਹ ਹੋਇਆ ਸਰਗਰਮ ਅਗਲੀ ਖ਼ਬਰ ਵਿਧਾਇਕਾ ਜੀਵਨਜੋਤ ਕੌਰ ਨੇ ਲਾਭਪਾਤਰੀਆਂ ਨੂੰ 3.4 ਕਰੋੜ ਰੁਪਏ ਦੇ ਚੈੱਕ ਵੰਡੇ
Ad Position 24