22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਬਲਾਕ ਸੰਮਤੀ ਮੈਂਬਰ ਰਾਜਪਾਲ ਸਿੰਘ ਬਹੋੜੂ ਨੇ ਵੋਟਰਾਂ ਦਾ ਕੀਤਾ ਧੰਨਵਾਦ <br/>

Ad Position 21
No active advertisement
ਅਜੀਤ ਡੈਸਕ 23-12-2025
ਚੱਬਾ, 19 ਦਸੰਬਰ (ਜੱਸਾ ਅਣਜਾਣ)-ਬਲਾਕ ਅਟਾਰੀ ਦੇ ਸੰਮਤੀ ਜੋਨ ਬਹੋੜੁ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰ ਰਾਜਪਾਲ ਸਿੰਘ ਬਹੋੜੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਮੁੱਢ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ | ਉਨ੍ਹਾਂ ਨੇ ਹਲਕਾ ਅਟਾਰੀ ਦੇ ਸੀਨੀਅਰ ਅਕਾਲੀ ਆਗੂ ਹਰਜੀਤ ਸਿੰਘ ਬਹੋੜੂ ਦੇ ਕਹਿਣ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਸਦਕੇ ਪਿੰਡ ਬਹੋੜੂ ਤੋਂ ਸੰਮਤੀ ਦੀ ਚੋਣ ਲੜੀ ਹੈ | ਜੋ ਮੈ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੱਡੇ ਫਰਕ ਨਾਲ ਹਰਾ ਕੇ ਤੇ ਜਿੱਤ ਹਾਸਿਲ ਕਰਕੇ ਇਹ ਸੀਟ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿਚ ਪਾਈ ਹੈ | ਮੈਂ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਜਿਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਚ' ਫਤਵਾ ਦੇ ਕੇ ਸੁਖਬੀਰ ਸਿੰਘ ਬਾਦਲ ਦੇ ਹੱਥ ਮਜ਼ਬੂਤ ਕੀਤੇ ਹਨ ਤੇ ਹਲਕਾ ਅਟਾਰੀ ਤੋਂ ਚਾਰੇ ਜ਼ਿਲ੍ਹਾ ਪ੍ਰੀਸ਼ਦ ਤੇ ਵੱਡੀ ਗਿਣਤੀ ਵਿਚ ਸੰਮਤੀ ਸੀਟਾਂ ਜਿੱਤ ਕੇ ਇਤਿਹਾਸ ਰਚਿਆ ਹੈ | ਜਿਸ ਤੋਂ ਸਾਬਿਤ ਹੁੰਦਾ ਹੈ ਕਿ 2027 'ਚ ਸ਼੍ਰੋਮਣੀ ਅਕਾਲੀ ਦਲ ਦੀ ਆਪਣੀ ਸਰਕਾਰ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੋਜ ਪੱਤਰ ਵਿਸ਼ਵ ਪ੍ਰਸਿੱਧ ਜੇ.ਏ.ਸੀ.ਐੱਸ ਜਰਨਲ 'ਚ ਪ੍ਰਕਾਸ਼ਿਤ <br/> ਅਗਲੀ ਖ਼ਬਰ ਜਲਿ੍ਹਆਂਵਾਲਾ ਬਾਗ 'ਚ ਵਿਖਾਇਆ ਜਾਣ ਵਾਲਾ ਆਵਾਜ਼ ਅਤੇ ਰੌਸ਼ਨੀ ਸ਼ੋਅ ਬੰਦ <br/>
Ad Position 24