22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸ਼ਹਿਜ਼ਾਦਾ ਨੰਦ ਗਰਲਜ਼ ਸਕੂਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਦੌਰਾ ਕਰਵਾਇਆ

Ad Position 21
No active advertisement
ਅਜੀਤ ਡੈਸਕ 23-12-2025
ਅੰਮਿ੍ਤਸਰ, 22 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼ਹਿਜਾਦਾ ਨੰਦ ਗਰਲਜ਼ ਹਾਈ ਸਕੂਲ, ਪਰਾਗ ਦਾਸ ਚੌਕ ਦੇ ਵਿਦਿਆਰਥੀਆਂ ਦਾ ਵਿੱਦਿਅਕ ਦੌਰਾ ਕਰਵਾਇਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰ: ਵੀਨਾ ਪਿਪਲਾਨੀ ਅਤੇ ਵਾਇਸ ਪਿ੍ੰ: ਸ਼ੁੱਭਮ ਪਿਪਲਾਨੀ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੂੰ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸ੍ਰੀ ਅਨੰਦਪੁਰ ਸਾਹਿਬ, ਵਿਰਾਸਤ-ਏ-ਖਾਲਸਾ ਅਤੇ ਨੈਣਾ ਦੇਵੀ ਦੇ ਦਰਸ਼ਨ ਕਰਵਾਏ ਗਏ |
ਉਨ੍ਹਾਂ ਕਿਹਾ ਕਿ ਇਸ ਦੌਰੇ ਦੌਰਾਨ ਵਿਦਿਆਰਥੀਆ ਨੂੰ ਨੇੜੇ ਤੋਂ ਇਤਿਹਾਸ ਜਾਣਨ ਦਾ ਮੌਕਾ ਮਿਲਿਆ | ਇਸ ਮੌਕੇ ਕੋਆਰਡੀਨੇਟਰ ਪਰਵਿੰਦਰ ਕੌਰ, ਹਰਜੀਤ ਕੌਰ ਅਤੇ ਹਰਪ੍ਰੀਤ ਕੌਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਮੂਹ ਸ਼ਹੀਦ ਸਿੰਘਾਂ ਦੀ ਯਾਦ 'ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਅਗਲੀ ਖ਼ਬਰ ਜੀ. ਐਸ. ਟੀ. ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਡਿਪਟੀ ਕਮਿਸ਼ਨਰ ਸਟੇਟ ਟੈਕਸ ਨਾਲ ਮੁਲਾਕਾਤ <br/>
Ad Position 24