06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪਾਕਿ 'ਚ ਅੱਤਵਾਦੀ ਹਮਲੇ ਦੌਰਾਨ 5 ਪੁਲਿਸ ਮੁਲਾਜ਼ਮਾਂ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 24-12-2025
ਅੰਮਿ੍ਤਸਰ, 23 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਕਰਕ ਸ਼ਹਿਰ 'ਚ ਗਾਰਗਰੀ ਪੁਲਿਸ ਸਟੇਸ਼ਨ ਨੇੜੇ ਅੱਤਵਾਦੀਆਂ ਵਲੋਂ ਨਿਯਮਤ ਗਸ਼ਤ ਦੌਰਾਨ ਇਕ ਪੁਲਿਸ ਮੋਬਾਈਲ ਵੈਨ 'ਤੇ ਕੀਤੀ ਗਈ ਗੋਲੀਬਾਰੀ ਨਾਲ 5 ਪੁਲਿਸ ਮੁਲਾਜ਼ਮਾਂ ਦੀ ਮੌਕੇ 'ਤੇ ਮੌਤ ਹੋ ਗਈ | ਅਧਿਕਾਰੀਆਂ ਵਲੋਂ ਹਮਲਾਵਰਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ 5 ਪੁਲਿਸ ਮੁਲਾਜ਼ਮਾਂ ਨੂੰ ਲੈ ਕੇ ਜਾ ਰਹੀ ਪੁਲਿਸ ਮੋਬਾਈਲ ਵੈਨ ਗਾਰਗਰੀ ਖੇਤਰ 'ਚ ਭਾਰੀ ਗੋਲੀਬਾਰੀ ਦੀ ਲਪੇਟ ਵਿਚ ਆ ਗਈ | ਡੀ. ਪੀ. ਓ. ਕਰਕ ਸਾਊਦ ਖ਼ਾਨ ਨੇ ਪੁਸ਼ਟੀ ਕੀਤੀ ਕਿ ਅੱਤਵਾਦੀਆਂ ਨੇ ਪੁਲਿਸ ਟੀਮ 'ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ-ਅਟਾਰੀ ਡੀ.ਈ.ਐੱਮ.ਯੂ ਦੇ ਟਕਰਾਉਣ ਨਾਲ ਇਕ ਜ਼ਖ਼ਮੀ <br/> ਅਗਲੀ ਖ਼ਬਰ ਸੂਬਾ ਸਰਕਾਰ ਵਿਰੋਧੀ ਬਿੱਲਾਂ ਖਿਲਾਫ ਵਿਧਾਨ ਸਭਾ ਵਿਚ ਮਤਾ ਪਾਸ ਕਰੇ-ਕਿਸਾਨ ਆਗੂ ਮਗਨਰੇਗਾ ਸਕੀਮ ਬੰਦ ਕਰਨ ਵਿਰੁੱਧ...
Ad Position 24
No active advertisement