ਸਿਵਲ ਹਸਪਤਾਲ ਅਜਨਾਲਾ ਦੇ ਦਰਜਾ ਚਾਰ ਕਰਮਚਾਰੀਆਂ ਵਲੋਂ ਤਨਖਾਹਾਂ ਨਾ ਮਿਲਣ ਖਿਲਾਫ਼ ਰੋਸ ਪ੍ਰਦਰਸ਼ਨ
ਸਿਵਲ ਹਸਪਤਾਲ 'ਚ ਸੇਵਾਵਾਂ ਨਿਭਾਅ ਰਹੇ ਦਰਜਾ ਚਾਰ ਕਰਮਚਾਰੀ ਸੁਖਰਾਜ ਸਿੰਘ, ਸਾਹਿਬਜੀਤ ਸਿੰਘ, ਬਲਦੇਵ ਸਿੰਘ ਤੇ ਹੋਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ | ਤਸਵੀਰ : ਗੁਰਪ੍ਰੀਤ ਸਿੰਘ ਢਿੱਲੋ
<br/>
24-12-2025