08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸਵਾਮੀ ਸ਼ਰਧਾਨੰਦ ਦੇ ਸ਼ਹੀਦੀ ਦਿਨ 'ਤੇ ਹਵਨ ਯੱਗ ਕਰਵਾਇਆ

Ad Position 21
No active advertisement
ਅਜੀਤ ਡੈਸਕ 26-12-2025
ਅੰਮਿ੍ਤਸਰ, 25 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)- ਆਰੀਆ ਰਤਨ ਪਦਮਸ੍ਰੀ ਡਾ. ਪੂਨਮ ਸੂਰੀ, ਪ੍ਰਧਾਨ ਡੀ. ਏ. ਵੀ. ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਅੰਮਿ੍ਤਸਰ ਵਿਖੇ ਪਿ੍ੰਸੀਪਲ ਡਾ. ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ ਸਵਾਮੀ ਸ਼ਰਧਾਨੰਦ ਦੇ ਸ਼ਹੀਦੀ ਦਿਨ ਦੀ ਯਾਦ 'ਚ ਵਿਸ਼ੇਸ਼ ਹਵਨ ਯੱਗ ਕੀਤਾ ਗਿਆ | ਪਿ੍ੰਸੀਪਲ ਡਾ. ਅੰਜਨਾ ਗੁਪਤਾ, ਫੈਕਲਟੀ ਅਤੇ ਵਿਦਿਆਰਥੀਆਂ ਨੇ ਵੈਦਿਕ ਮੰਤਰਾਂ ਦੇ ਜਾਪ ਦੇ ਨਾਲ ਹਵਨ ਦੀ ਪਵਿੱਤਰ ਅੱਗ 'ਚ ਆਹੂਤੀਆਂ ਭੇਟ ਕੀਤੀਆਂ | ਇਸ ਮੌਕੇ ਪਿ੍ੰਸੀਪਲ ਡਾ. ਅੰਜਨਾ ਗੁਪਤਾ ਨੇ ਸਵਾਮੀ ਸ਼ਰਧਾਨੰਦ ਨੂੰ ਸ਼ਰਧਾਂਜਲੀ ਭੇਟ ਕੀਤੀ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਹਸਪਤਾਲ 'ਚ ਜ਼ੇਰੇ ਇਲਾਜ 12 ਸਾਲਾ ਕੁੜੀ ਦੀ ਮੌਤ ਅਗਲੀ ਖ਼ਬਰ ਰੇਲਵੇ ਸਟੇਸ਼ਨ 'ਤੇ 'ਵੀਰ ਬਾਲ ਦਿਵਸ' ਦੀ ਮਹੱਤਤਾ ਨੂੰ ਉਜਾਗਰ ਕਰਦੇ ਵਿਸ਼ੇਸ਼ ਸਟੈਂਡ ਤੇ ਬੈਨਰ ਪ੍ਰਦਰਸ਼ਿਤ
Ad Position 24