ਫੈਡਰੇਸ਼ਨ (ਮਹਿਤਾ) ਵਲੋਂ ਸ਼ਹਾਦਤਾਂ ਨੂੰ ਸਮਰਪਤਿ ਗੁ: ਸ਼ਹੀਦਗੰਜ ਸਾਹਿਬ ਨੇੜੇ ਦੁੱਧ ਦਾ ਲੰਗਰ ਵਰਤਾਇਆ
ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਤੇ ਬਾਬਾ ਮੋਤੀ ਰਾਮ ਮਹਿਰਾ ਦੀ ਕੁਰਬਾਨੀ ਨੂੰ ਸਮਰਪਿਤ ਗੁ: ਸ਼ਹੀਦਗੰਜ ਸਾਹਿਬ ਨੇੜੇ ਲਗਾਏ ਦੁੱਧ ਦੇ ਲੰਗਰ ਦੌਰਾਨ ਸੇਵਾ ਕਰਦੇ ਹੋਏ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ, ਲਖਬੀਰ ਸਿੰਘ ਸੇਖੋਂ, ਜਗਜੀਤ ਸਿੰਘ ਖ਼ਾਲਸਾ, ਬਲਵਿੰਦਰ ਸਿੰਘ ਰਾਜੋਕੇ, ਸਤਿੰਦਰ ਪਾਲ ਸਿੰਘ ਜੌਨੀ ਤੇ ਹੋਰ | ਤਸਵੀਰ ਨਿਰਮਲ ਸਟੁਡੀਓੁ
<br/>
28-12-2025