23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸੇਂਟ ਕਬੀਰ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 28-12-2025
ਅੰਮਿ੍ਤਸਰ, 27 ਦਸੰਬਰ (ਗਗਨਦੀਪ ਸ਼ਰਮਾ)-ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰੰਡਰੀ ਸਕੂਲ, ਗੁਰਨਾਮ ਨਗਰ ਸੁਲਤਾਨਵਿੰਡ ਰੋਡ ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸਕੂਲ ਦੇ ਛੋਟੇ ਬੱਚਿਆਂ ਨੂੰ ਗੁਰੂ ਸਾਹਿਬ ਦੇ ਪੰਜ ਪਿਆਰੇ ਬਣਾਇਆ ਗਿਆ | ਪਿ੍ੰਸੀਪਲ ਸੁਖਰਾਜ ਕੌਰ ਬੌਪਾਰਾਏ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੰਦੇਸ਼ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਮੱਲੀਆਂ ਵਿਖੇ ਸੰਦੀਪ ਸਿੰਘ ਏਅਰ ਦੀ ਅਗਵਾਈ 'ਚ ਹੋਈ ਮੀਟਿੰਗ ਅਗਲੀ ਖ਼ਬਰ ਅੰਮਿ੍ਤਸਰ ਕੈਮਿਸਟ ਐਸੋਸੀਏਸ਼ਨ (ਰਜਿ.) ਦੀਆਂ ਚੋਣਾਂ 11 ਜਨਵਰੀ ਨੂੰ
Ad Position 24