28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਚੋਰੀ ਦੇ ਮੋਟਰਸਾਈਕਲ ਸਮੇਤ 2 ਗਿ੍ਫਤਾਰ

Ad Position 21
No active advertisement
ਅਜੀਤ ਡੈਸਕ 29-12-2025
ਅੰਮਿ੍ਤਸਰ, 28 ਦਸੰਬਰ (ਗਗਨਦੀਪ ਸ਼ਰਮਾ)-ਇਸਲਾਮਾਬਾਦ ਪੁਲਿਸ ਵਲੋਂ ਕਬੀਰ ਪਾਰਕ ਪਾਣੀ ਵਾਲੀ ਟੈਂਕੀ ਦੇ ਨੇੜਿਓਾ ਚੋਰੀ ਦੇ ਮੋਟਰਸਾਈਕਲ ਸਮੇਤ 2 ਨੂੰ ਗਿ੍ਫਤਾਰ ਕੀਤਾ ਗਿਆ ਹੈ | ਏ. ਐੱਸ. ਆਈ. ਜਸਬੀਰ ਸਿੰਘ ਨੇ ਦੱਸਿਆ ਕਿ ਗਿ੍ਫਤਾਰ ਕੀਤੇ ਵਿਅਕਤਆਂ ਦੀ ਪਹਿਚਾਣ ਅਜੇ ਸਿੰਘ ਉਰਫ ਘੀਸੀ ਅਤੇ ਰਾਜਬੀਰ ਸਿੰਘ ਉਰਫ ਕਰਨ ਦੋਵੇਂ ਵਾਸੀ ਪਿੰਡ ਬੋਪਾਰਾਏ ਕਲਾਂ ਥਾਣਾ ਲੋਪੋਕੇ, ਅੰਮਿ੍ਤਸਰ ਦਿਹਾਤੀ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਕੋਲੋਂ ਚੋਰੀ ਦੇ ਹੋਰ ਦੋ ਪਹੀਆ ਵਾਹਨ ਬਰਾਮਦ ਹੋਣ ਦੀ ਸੰਭਾਵਨਾ ਹੈ |
Ad Position 22
No active advertisement
ਪਿਛਲੀ ਖ਼ਬਰ ਰੰਜਿਸ਼ ਤਹਿਤ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰਨ ਦੇ ਲਗਾਏ ਦੋਸ਼ ਅਗਲੀ ਖ਼ਬਰ ਮੋਟਰਸਾਈਕਲ ਸਵਾਰ ਵਿਅਕਤੀ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ
Ad Position 24