28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਜੈਜ਼ੀ ਬੀ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

Ad Position 21
No active advertisement
ਅਜੀਤ ਡੈਸਕ 29-12-2025
ਅੰਮਿ੍ਤਸਰ, 28 ਦਸੰਬਰ (ਹਰਮਿੰਦਰ ਸਿੰਘ)-ਗਾਇਕ ਅਤੇ ਅਦਾਕਾਰ ਜੈਜੀ ਬੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਕਾ ਟੇਕਿਆ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ | ਇਸ ਦੌਰਾਨ ਉਸ ਵਲੋਂ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਪੰਗਤ ਵਿਚ ਬੈਠ ਕੇ ਲੰਗਰ ਵੀ ਛੱਕਿਆ | ਇਸ ਮੌਕੇ ਉਨ੍ਹਾਂ ਦੇ ਨਾਲ ਦਿਨੇਸ਼ ਔਲਖ, ਗੁਰਮੁਖ ਸਿੰਘ ਧਾਲੀਵਾਲ ਅਤੇ ਸਰਬਜੀਤ ਸਿੰਘ ਆਈਡੀਆ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ 'ਨਿੱਕੀਆਂ ਜਿੰਦਾਂ ਵੱਡੇ ਸਾਕੇ' ਸਮਾਗਮ ਅਗਲੀ ਖ਼ਬਰ ਨਿਤਿਨ ਗਡਕਰੀ ਨੂੰ ਪੱਤਰ ਲਿਖ ਕੇ ਡਾ. ਰਾਜੂ ਨੇ ਜਤਾਇਆ ਇਤਰਾਜ਼
Ad Position 24