13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਰਈਆ ਵਿਖੇ ਨਵੇਂ ਸਾਲ ਦੀ ਆਮਦ ਅਤੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਅੱਜ ਸ਼ਾਮ ਨੂੰ <br/>

Ad Position 21
No active advertisement
ਅਜੀਤ ਡੈਸਕ 31-12-2025
ਰਈਆ, 30 ਦਸੰਬਰ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਭਗਤ ਸਿੰਘ ਯੂਥ ਕਲੱਬ, ਐੱਨ. ਆਰ. ਆਈ. ਵੀਰਾਂ ਅਤੇ ਸਾਧ ਸੰਗਤ ਰਈਆ ਦੇ ਸਹਿਯੋਗ ਨਾਲ ਨਵੇਂ ਸਾਲ ਦੀ ਆਮਦ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਦਰਵਾਂ ਕੀਰਤਨ ਸਮਾਗਮ ਮਿਤੀ 31 ਦਸੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 12 ਵਜੇ ਤੱਕ ਭਗਤ ਰਵਿਦਾਸ ਬਾਜ਼ਾਰ ਨੇੜੇ ਨਹਿਰ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਗੁਰੂ ਪੰਥ ਦੇ ਮਹਾਨ ਕੀਰਤਨੀਏ, ਕਥਾਵਾਚਕ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਜਸ ਨਾਲ ਨਿਹਾਲ ਕਰਨਗੇ | ਇਹ ਜਾਣਕਾਰੀ ਕਰਨਦੀਪ ਸਿੰਘ ਤੇ ਸਾਥੀਆਂ ਨੇ ਦਿੱਤੀ | ਇਸ ਮੌਕੇ ਮਾਸਟਰ ਕਰਨਦੀਪ ਸਿੰਘ ਦੇ ਨਲ ਬਿਕਰਮਜੀਤ ਸਿੰਘ, ਮਨਪ੍ਰੀਤ ਸਿੰਘ ਮੋਨੂੰ, ਹਰਪ੍ਰੀਤ ਸਿੰਘ, ਸਹਿਲ, ਡਾ. ਮਨਿੰਦਰ, ਡਾ: ਖਾਨ ਮਲੇਰਕੋਟਲੇ ਵਾਲੇ, ਚਾਚਾ ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਸੁਖਦੀਪ ਸਿੰਘ, ਮੰਗਜੀਤ ਸਿੰਘ, ਸੌਰਵ ਅਰੋੜਾ, ਗੁਰਪ੍ਰੀਤ ਸਿੰਘ, ਗਗਨਦੀਪ ਸਿੰਘ ਗੱਗੂ, ਅਕਾਸ਼ਨੂਰ, ਬਾਊ, ਲਵ, ਦਿਲ, ਪ੍ਰਭ, ਕਰਨ, ਮੋਹਿਤ, ਦਕਸ਼, ਜਿੱਪੀ, ਪਲਵਿੰਦਰ ਸਿੰਘ ,ਜੋਬਨ ਸ਼ਿਵਾ, ਰਿੰਕੂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਮਦਨ ਕਰ ਵਿਭਾਗ ਵਲੋਂ ਟੈਕਸਦਾਤਾ ਜਾਗਰੂਕਤਾ ਅਤੇ ਸਿੱਖਿਆ ਪ੍ਰੋਗਰਾਮ <br/> ਅਗਲੀ ਖ਼ਬਰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੁੱਜੀਆਂ ਸੰਗਤਾਂ ਤੇ ਸਹਿਯੋਗ ਲਈ ਪ੍ਰਬੰਧਕ ਕਮੇਟੀ ਪ੍ਰਧਾਨ ਤੇ ਜਨਰਲ ਸਕੱਤਰ ਵਲੋਂ ਧੰਨ...
Ad Position 24