30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਬੀਬੀ ਹਰਜਿੰਦਰ ਕੌਰ ਦੀਆਂ ਅਸਥੀਆਂ ਗੋਇੰਦਵਾਲ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ <br/>

Ad Position 21
No active advertisement
ਅਜੀਤ ਡੈਸਕ 01-06-2025
ਗੋਇੰਦਵਾਲ ਸਾਹਿਬ, 31 ਮਈ (ਸਕੱਤਰ ਸਿੰਘ ਅਟਵਾਲ)- ਸੰਪਰਦਾਇ ਕਾਰ ਸੇਵਾ ਸੰਤ ਭੂਰੀ ਵਾਲਿਆਂ ਦੀ ਅਨਿਨ ਸੇਵਕ ਬੀਬੀ ਹਰਜਿੰਦਰ ਕੌਰ (73) ਸਾਲ ਬੀਤੇ ਦਿਨੀ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਦੀਆਂ ਅਸਥੀਆਂ ਮਰਯਾਦਾ ਅਨੁਸਾਰ ਗੋਇੰਦਵਾਲ ਸਾਹਿਬ ਵਿਖੇ ਦਰਿਆ ਵਿਚ ਜਲ ਪ੍ਰਵਾਹ ਕੀਤੀਆਂ | ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ, ਡੇਰੇ ਦੇ ਸੇਵਾਦਾਰਾਂ, ਸਨੇਹੀਆਂ ਅਤੇ ਸੰਗਤਾਂ ਦਾ ਕਾਫਲਾ ਕਰੀਬ 1 ਵਜੇ ਗੋਇੰਦਵਾਲ ਸਾਹਿਬ ਪੁੱਜਾ, ਜਿੱਥੇ ਅਰਦਾਸ ਉਪਰੰਤ ਅਸਥੀਆ ਜਲ ਪਰਵਾਹ ਕਰਨ ਦੀਆਂ ਅੰਤਿਮ ਰਸਮਾਂ ਨਿਭਾਈਆਂ ਗਈਆਂ | ਗੁਰਦੁਆਰਾ ਬਾਉਲੀ ਸਾਹਿਬ ਦੇ ਮੈਨੇਜਰ ਗੁਰਾ ਸਿੰਘ ਮਾਨ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਦੌਰਾਨ ਸੰਤ ਬਾਬਾ ਕਸ਼ਮੀਰ ਸਿੰਘ ਜੀ ਨੇ ਬੀਬੀ ਹਰਜਿੰਦਰ ਕੌਰ ਦੀ ਸੇਵਾ ਅਤੇ ਸਮਰਪਣ ਦੀ ਭਾਵਨਾ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਸੇਵਾ, ਸਿਮਰਨ ਅਤੇ ਨਿਮਰਤਾ ਦੀ ਮਿਸਾਲ ਸਨ | ਉਨ੍ਹਾਂ ਦਾ ਸਮੁੱਚਾ ਜੀਵਨ ਡੇਰਾ ਕਾਰ ਸੇਵਾ ਨਿਰਮਲੇ ਤਪੋਬਨ ਅਤੇ ਇਤਿਹਾਸਕ ਗੁਰਦੁਆਰਿਆਂ ਦੀ ਸੇਵਾ ਨੂੰ ਸਮਰਪਿਤ ਰਿਹਾ | ਇਸ ਮੌਕੇ ਐਡਵੋਕੇਟ ਮਨਜੀਤ ਸਿੰਘ ਛੀਨਾ, ਸੁਖਰਾਜ ਸਿੰਘ ਸੰਧੂ ਤਹਿਸੀਲਦਾਰ ਸੇਵਾਮੁਕਤ, ਹਰਭਜਨ ਸਿੰਘ ਸੰਧੂ, ਹਰਮਨਪ੍ਰੀਤ ਸਿੰਘ ਵੇਰਕਾ, ਮਾਸਟਰ ਪਰਮਜੀਤ ਸਿੰਘ, ਬੀਬੀ ਲਖਬੀਰ ਕੌਰ, ਪ੍ਰੋ. ਸਰਦਾਰਾ ਸਿੰਘ ਹੁੰਦਲ, ਰਾਮ ਸਿੰਘ ਭਿੰਡਰ, ਨਵਤੇਜ ਸਿੰਘ ਵੇਰਕਾ, ਸੁਖਬੀਰ ਸਿੰਘ ਮਾਹਲ, ਮਾਲਕ ਸਿੰਘ ਸੰਧੂ, ਗੁਰਜੀਤ ਸਿੰਘ ਰੰਧਾਵਾ, ਅਮਰਜੀਤ ਸਿੰਘ, ਬੀਬੀ ਰਣਜੀਤ ਕੌਰ ਪਿੰਕੀ, ਸਰਬ ਅਕਾਲੀ, ਰਵੀਸ਼ੇਰ ਸਿੰਘ ਖ਼ਾਲਸਾ, ਸੁਖਵਿੰਦਰ ਸਿੰਘ ਪੱਪੂ, ਬਾਬਾ ਗੁਰਨਾਮ ਸਿੰਘ, ਬਾਬਾ ਅਵਤਾਰ ਸਿੰਘ, ਨਾਜਰ ਸਿੰਘ, ਬਾਬਾ ਸੋਹਨ ਸਿੰਘ, ਬਾਬਾ ਕਰਨ ਸਿੰਘ, ਗੁਰਪਿੰਦਰ ਸਿੰਘ ਗੋਨੀ, ਕੁਲਦੀਪ ਸਿੰਘ ਪੰਡੋਰੀ, ਬਾਬਾ ਰਤਨ, ਬੀਬੀ ਰਣਜੀਤ ਕੌਰ ਸੰਧੂ, ਸੁੱਖ ਸ਼ਾਹ ਮਹਿਮਾ, ਬਾਬਾ ਫਤਿਹ ਸਿੰਘ, ਕੁਲਦੀਪ ਸਿੰਘ ਸੰਧੂ, ਬਾਬਾ ਜੋਧਬੀਰ ਸਿੰਘ, ਨਰਿੰਦਰ ਸਿੰਘ, ਗੁਲਸ਼ਨ ਕੁਮਾਰ, ਬਾਬਾ ਬਲਬੀਰ ਸਿੰਘ, ਬਾਬਾ ਸੇਵਾ ਸਿੰਘ, ਬਾਬਾ ਕੁੰਵਰ ਪ੍ਰਤਾਪ ਸਿੰਘ, ਮਨਜੀਤ ਸਿੰਘ ਝਬਾਲ, ਗੁਰਬੀਰ ਸਿੰਘ ਚੱਬਾ, ਬਾਬਾ ਸੁੰਦਰ ਸਿੰਘ, ਬਾਬਾ ਕੁਲਵਿੰਦਰ ਸਿੰਘ, ਪਰਮਜੀਤ ਸਿੰਘ ਚੌਹਾਨ, ਜਸਪਾਲ ਸਿੰਘ ਚੌਹਾਨ ਅਤੇ ਬਲਦੇਵ ਸਿੰਘ ਚੌਹਾਨ ਭੁਪਿੰਦਰ ਸਿੰਘ ਕਾਕਾ, ਬੀਬੀ ਸੁਰਿੰਦਰ ਕੌਰ ਆਰੇ ਵਾਲੇ, ਕਾਲਾ ਸਿੰਘ ਅਤੇ ਬਾਬਾ

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਪ੍ਰਦਰਸ਼ਨੀ ਲਗਾਈ <br/> ਅਗਲੀ ਖ਼ਬਰ ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ <br/>
Ad Position 24