30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਪ੍ਰਦਰਸ਼ਨੀ ਲਗਾਈ <br/>

Ad Position 21
No active advertisement
ਅਜੀਤ ਡੈਸਕ 01-06-2025
ਪੱਟੀ, 31 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਅਧਿਆਪਕ ਮਾਪੇ ਮਿਲਣੀ ਕਰਵਾਈ ਗਈ | ਇਸ ਦੇ ਨਾਲ ਹੀ ਪੁਰਾਤਨ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿਚ ਪੁਰਾਤਨ ਪੰਜਾਬ ਦੇ ਲੋਕ ਜੀਵਨ ਨਾਲ ਸੰਬੰਧਿਤ ਪ੍ਰਦਰਸ਼ਨੀਆਂ ਲਗਾਈਆਂ ਗਈਆਂ | ਇਸ ਮੌਕੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਇਸ ਮੌਕੇ ਪਿੰ੍ਰਸੀਪਲ ਪ੍ਰਭਜੀਤ ਸਿੰਘ, ਸੁਖਜਿੰਦਰ ਸਿੰਘ ਸੁੱਖ ਅਤੇ ਸਮੂਹ ਸਟਾਫ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਸੂਬੇ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕ ਉਤਵਾਲੇ- ਕਰਨਬੀਰ ਬੁਰਜ <br/> ਅਗਲੀ ਖ਼ਬਰ ਬੀਬੀ ਹਰਜਿੰਦਰ ਕੌਰ ਦੀਆਂ ਅਸਥੀਆਂ ਗੋਇੰਦਵਾਲ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ <br/>
Ad Position 24