04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਰਕਾਰੀ ਕਰਮਚਾਰੀਆਂ ਨਾਲ ਹੱਥੋਪਾਈ ਕਰਨ 'ਤੇ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 02-06-2025
ਅੰਮਿ੍ਤਸਰ, 1 ਜੂਨ (ਗਗਨਦੀਪ ਸ਼ਰਮਾ)-ਏ ਡਵੀਜ਼ਨ ਪੁਲਿਸ ਵਲੋਂ ਪੀ. ਐੱਸ. ਪੀ. ਸੀ. ਐੱਲ. ਦੇ ਸਰਕਾਰੀ ਕਰਮਚਾਰੀਆਂ ਨਾਲ ਹੱਥੋਪਾਈ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ | ਐੱਸ. ਡੀ. ਓ. ਮਨਜਿੰਦਰ ਸਿੰਘ, ਵਧੀਕ ਨਿਗਰਾਨ ਇੰਜ: ਸੰਚਾ ਸਿਵਲ ਲਈਨ ਮੰਡਲ ਅੰਮਿ੍ਤਸਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਰਮਨੀਤ ਸਿੰਘ ਉਰਫ ਸੋਨੂੰ ਵਾਸੀ ਤਿਲਕ ਨਗਰ ਨੇ ਸਾਡੇ ਸਰਕਾਰੀ ਕਰਮਚਾਰੀਆਂ ਦੇ ਨਾਲ ਹੱਥੋਪਾਈ, ਬਹਿਸਬਾਜ਼ੀ ਅਤੇ ਲੜਾਈ-ਝਗੜਾ ਕਰਕੇ ਬਦਸਲੂਕੀ ਕੀਤੀ ਹੈ ਅਤੇ ਨਾਲ ਹੀ ਡਿਊਟੀ 'ਚ ਵਿਘਨ ਪਾਇਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਨੂੰ ਨਾਮਜ਼ਦ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਲੜਕੀ ਵਲੋਂ ਆਪਣੀ ਮਾਤਾ ਤੇ ਪਤੀ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਟੈਪਿਲ ਕਾਲੋਨੀ ਵਾਸੀਆਂ ਪੀਣ ਵਾਲਾ ਪਾਣੀ ਨਾ ਆਉਣ ਕਰਕੇ ਪ੍ਰਸ਼ਾਸਨ ਖਿਲਾਫ਼ ਕੱਢਿਆ ਗੁੱਸਾ
Ad Position 24