14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਮਮਤਾ ਨਿਕੇਤਨ ਸਕੂਲ ਵਿਖੇ ਛਬੀਲ ਲਗਾਈ <br/>

Ad Position 21
No active advertisement
ਅਜੀਤ ਡੈਸਕ 03-06-2025
ਤਰਨ ਤਾਰਨ, 2 ਜੂਨ (ਪਰਮਜੀਤ ਜੋਸ਼ੀ)-ਮਮਤਾ ਨਿਕੇਤਨ ਕਾਨਵੈਂਟ ਸਕੂਲ ਤਰਨ ਤਾਰਨ ਵਿਖੇ ਜਿੱਥੇ ਬੱਚਿਆਂ ਦੀ ਪੜ੍ਹਾਈ ਤੇ ਸੱਭਿਆਚਾਰਕ ਗਤੀਵਿਧੀਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ, ਉੱਥੇ ਬੱਚਿਆਂ ਵਿਚ ਧਾਰਮਿਕ ਰੁਚੀ ਪੈਦਾ ਕਰਨ ਲਈ ਸਮੇਂ ਸਮੇਂ 'ਤੇ ਗੁਰੂਆਂ ਦੇ ਉਤਸ਼ਵਾਂ ਨੂੰ ਮਨਾਉਣ ਲਈ ਵੀ ਖਾਸ ਉਪਰਾਲੇ ਕੀਤੇ ਜਾਂਦੇ ਹਨ | ਜਿਸ ਤਹਿਤ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਸਕੂਲ ਦੇ ਚੇਅਰਮੈਨ ਮਨਿੰਦਰਪਾਲ ਸਿੰਘ ਪਲਾਸੌਰ, ਪਿ੍ੰਸੀਪਲ ਗੁਰਚਰਨ ਕੌਰ ਅਤੇ ਸਮੂਹ ਸਟਾਫ਼ ਦੁਆਰਾ ਅਰਦਾਸ ਕਰਕੇ ਸਕੂਲ ਵਿਚ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਪ੍ਰਸ਼ਾਦਿ ਵੰਡਿਆਂ ਗਿਆ | ਅਧਿਆਪਕਾਂ ਤੇ ਵਿਦਿਆਰਥੀਆਂ ਦੁਆਰਾ ਪੂਰੀ ਸ਼ਰਧਾ ਭਾਵਨਾ ਨਾਲ ਛਬੀਲ ਦੀ ਸੇਵਾ ਨਿਭਾਈ ਗਈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਖੂਹ ਬਾਬੇ ਵਾਲਾ ਵਿਖੇ ਗੁਰਮਤਿ ਸਮਾਗਮ ਕੱਲ੍ਹ ਅਗਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਸੈਮੀਨਾਰ <br/>
Ad Position 24