29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਹੜ੍ਹ ਪੀੜ੍ਹਤਾਂ ਲਈ ਭੇਜਿਆ 300 ਕਿੱਟਾਂ ਸੁੱਕਾ ਰਾਸ਼ਨ

Ad Position 21
No active advertisement
ਅਜੀਤ ਡੈਸਕ 30-08-2025
ਤਰਨ ਤਾਰਨ, 29 ਅਗਸਤ (ਪਰਮਜੀਤ ਜੋਸ਼ੀ)-ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਤਰਨ ਤਾਰਨ ਸ੍ਰੀ ਰਾਹੁਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਹੜ੍ਹ ਪੀੜ੍ਹਤਾਂ ਲਈ 300 ਕਿੱਟਾਂ ਸੁੱਕਾ ਰਾਸ਼ਨ ਰਾਹਤ ਸਮੱਗਰੀ ਵਜੋਂ ਭੇਜਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਕਟਰੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸਰਬਜੀਤ ਸਿੰਘ ਨੇ ਦੱਸਿਆ ਕਿ ਇਹ ਰਾਹਤ ਸਮੱਗਰੀ ਐੱਸ.ਡੀ.ਐੱਮ ਜ਼ੀਰਾ ਨੂੰ ਭੇਜੀ ਗਈ ਹੈ ਤਾਂ ਜੋ ਹੜ੍ਹ ਪੀੜ੍ਹਤਾਂ ਲਈ ਕਰਵਾਈ ਜਾ ਰਹੀ ਸਹਾਇਤਾ ਵਿਚ ਜਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਯੋਗਦਾਨ ਪਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਦੁਬਾਰਾ ਸਮਾਂ-ਸਾਰਣੀ ਦਾ ਕੀਤਾ ਐਲਾਨ <br/> ਅਗਲੀ ਖ਼ਬਰ ਪਾਕਿਸਤਾਨ 'ਚ ਸਹਿਜਰਾ ਸੈਕਟਰ 'ਚ ਰੋਹੀ ਵਾਲਾ ਬੰਨ੍ਹ ਟੁੱਟਣ ਨਾਲ ਮੁੜ ਸਰਹੱਦ 'ਤੇ ਪਾਣੀ ਦਾ ਵਹਾਅ ਵਧਿਆ <br/>
Ad Position 24