07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਨਵ ਨਿਯੁਕਤ ਐੱਸ.ਐੱਮ.ਓ. ਡਾ. ਸੁਰਿੰਦਰ ਕੁਮਾਰ ਸਨਮਾਨਿਤ

Ad Position 21
No active advertisement
ਅਜੀਤ ਡੈਸਕ 02-09-2025
ਤਰਨ ਤਾਰਨ, 1 ਸਤੰਬਰ (ਇਕਬਾਲ ਸਿੰਘ ਸੋਢੀ)- ਜ਼ਿਲ੍ਹਾ ਕੰਜਿਊਮਰ ਫੋਰਮ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਲੌਹੁਕਾ ਵਲੋਂ ਸਿਵਲ ਹਸਪਤਾਲ ਤਰਨ ਤਾਰਨ ਦੇ ਐੱਸ.ਐੱਮ.ਓ. ਡਾ. ਸੁਰਿੰਦਰ ਕੁਮਾਰ ਨੂੰ ਸਨਮਾਨਿਤ ਕੀਤਾ ਗਿਆ | ਡਾ. ਲੌਹੁਕਾ ਨੇ ਦੱਸਿਆ ਕਿ ਡਾ. ਸੁਰਿੰਦਰ ਕੁਮਾਰ ਵਲੋਂ ਪਹਿਲਾਂ ਵੀ ਸਿਵਲ ਹਸਪਤਾਲ ਵਿਚ ਏ.ਸੀ.ਐੱਸ. ਦੀਆਂ ਬਹੁਤ ਵਧੀਆ ਸੇਵਾਵਾਂ ਨਿਭਾਅ ਰਹੇ ਸਨ ਅਤੇ ਅੱਜ ਵੀ ਕੁਦਰਤੀ ਆਫਤ ਦੀ ਮਾਰ ਝੱਲ ਰਹੇ ਪੰਜਾਬ ਖਾਸ ਕਰਕੇ ਜ਼ਿਲ੍ਹਾ ਤਰਨ ਤਾਰਨ ਵਿਚ ਸਿਵਲ ਸਰਜਨ ਦੀਆਂ ਹਦਾਇਤਾਂ 'ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਿਹਤ ਸਹੂਲਤਾਂ ਲੋਕਾਂ ਤੱਕ ਪਹੁੰਚਾ ਰਹੇ ਹਨ | ਇਸ ਮੌਕੇ ਅਵਤਾਰ ਸਿੰਘ ਜਨਰਲ ਸਕੱਤਰ, ਗੁਲਜਾਰ ਸਿੰਘ ਭੂਟੋ, ਬਾਊ ਬਸੰਤ ਲਾਲ ਅਤੇ ਵੋਹਰਾ ਆਦਿ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਭੁੱਲਰ ਬਿਆਸ ਦੀ ਮਾਰ ਕਾਰਨ ਜ਼ਮੀਨ ਨੂੰ ਲੱਗੀ ਢਾਹ ਦਾ ਜਾਇਜ਼ਾ ਲੈਣ ਪਹੁੰਚੇ ਅਗਲੀ ਖ਼ਬਰ ਗੋਇੰਦਵਾਲ ਬਾਈਪਾਸ ਨੂੰ ਜਾਣ ਵਾਲੀ ਸੜਕ 'ਤੇ ਲਗਦੇ ਵਾਹਨਾਂ ਦੇ ਜਾਮ ਤੋਂ ਲੋਕ ਦੁਖੀ
Ad Position 24
No active advertisement