20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 04-09-2025
ਤਰਨ ਤਾਰਨ, 3 ਸਤੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਝਬਾਲ ਦੇ ਏ.ਐੱਸ.ਆਈ. ਜਤਿੰਦਰ ਸਿੰਘ ਨੇ ਦੱਸਿਆ ਕਿ ਨੇ ਦੱਸਿਆ ਕਿ ਉਹ ਇਲਾਕੇ ਵਿਚ ਝਬਾਲ ਤੋਂ ਪੰਜਵੜ ਕਲਾਂ ਤੋਂ ਮੱਜੂਪੁਰ ਮੌਜੂਦ ਸੀ ਤਾਂ ਉਨ੍ਹਾਂ ਸ਼ੱਕ ਦੇ ਅਧਾਰ 'ਤੇ ਮਨਦੀਪ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮੱਝੂਪੁਰ ਨੂੰ ਕਾਬੂ ਕਰਕੇ ਉਸਦੀ ਤਲਾਸ਼ੀ ਲਈ ਤਾਂ ਉਸ ਪਾਸੋਂ 38 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਸਰਹੱਦ ਦੇ ਨਾਲ ਪਿੰਡ ਹਵੇਲੀਆਂ ਝਾੜ ਸਾਹਿਬ ਵਾਲੀ ਡਿਫੈਂਸ ਡਰੇਨ ਦਾ ਬੰਨ੍ਹ ਖ਼ਤਰੇ 'ਚ ਪਿਆ ਅਗਲੀ ਖ਼ਬਰ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਸੂਬਾ ਸਰਕਾਰ ਦਾ ਸਮੁੱਚਾ ਅਮਲਾ ਹਰਕਤ 'ਚ-ਕੈਬਨਿਟ ਮੰਤਰੀ ਭੁੱਲਰ, ਈ.ਟੀ.ਓ.
Ad Position 24