ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਰਾਹਤ ਕਾਰਜਾਂ ਦੀ ਪ੍ਰਸੰਸਾ
ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕਲਗੀਧਰ ਬੜੂ ਸਾਹਿਬ ਟਰੱਸਟ ਦੇ ਮੈਂਬਰ |
<br/>
04-09-2025
ਫਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹੇ ਵਿਚ ਰੈਸਕਿਊ ਆਪ੍ਰੇਸ਼ਨ ਚੱਲ ਰਿਹਾ ਹੈ ਇਸ ਆਪ੍ਰੇਸ਼ਨ ਨਾਲ ਹੁਣ ਤੱਕ 500 ਵਿਅਕਤੀਆਂ ਨੂੰ ਰੈਸਕਿਊ ਕਰਕੇ ਸੁਰੱਖਿਅਤ ਜਗ੍ਹਾ 'ਤੇ ਪਹੁੰਚਾਇਆ ਗਿਆ | ਇਨ੍ਹਾਂ ਪਿੰਡਾਂ ਵਿਚ ਹੜ੍ਹ ਪੀੜਤਾਂ ਨੂੰ ਘਰੋਂ-ਘਰੀ ਲੰਗਰ, ਦੁੱਧ, ਪਾਣੀ, ਰਾਹਤ ਕਿੱਟਾਂ, ਪਸ਼ੂਆਂ ਲਈ ਚਾਰਾ ਆਦਿ ਲੈ ਕੇ ਬੇੜੀਆਂ ਰਾਹੀਂ ਵੰਡਿਆ ਜਾ ਰਿਹਾ ਹੈ | ਹੁਣ ਤੱਕ 5000 ਤੋਂ ਵੱਧ ਵਿਅਕਤੀਆਂ ਨੂੰ ਬਚਾਅ ਕੇ ਸੁਰੱਖਿਅਤ ਜਗ੍ਹਾ 'ਤੇ ਪਹੁੰਚਾਇਆ ਗਿਆ |