17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਜਾਅਲੀ ਜਮਾਨਤਾਂ ਕਰਵਾਉਣ 'ਤੇ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 06-09-2025
ਤਰਨ ਤਾਰਨ, 5 ਸਤੰਬਰ (ਪਰਮਜੀਤ ਜੋਸ਼ੀ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਵਲੋਂ ਅਦਾਲਤ ਵਿਚ ਜਾਅਲੀ ਜਮਾਨਤਾਂ ਦੇਣ ਦੇ ਦੋਸ਼ ਹੇਠ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ਅਮਨਦੀਪ ਸਿੰਘ ਏ.ਸੀ.ਜੀ.ਐੱਮ. ਤਰਨ ਤਾਰਨ ਨੇ ਲਿਖਤੀ ਸ਼ਿਕਾਇਤ ਕੀਤੀ ਕਿ ਕਰਮਬੀਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਪੱਟੀ ਨੇ ਕੋਰਟ ਕੰਪਲੈਕਸ ਤਰਨਤਾਰਨ ਵਿਖੇ ਜਾਅਲੀ ਜਮਾਨਤਾਂ ਦਿੱਤੀਆਂ ਹਨ | ਥਾਣਾ ਸਦਰ ਤਰਨ ਤਾਰਨ ਦੇ ਐੱਸ.ਆਈ. ਰਾਣੀ ਕੌਰ ਨੇ ਦੱਸਿਆ ਕਿ ਉਕਤ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਅਦਾਲਤ ਵਿਚ ਗਵਾਹੀ ਦੇਣ 'ਤੇ ਵਿਅਕਤੀ ਨੂੰ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ ਅਗਲੀ ਖ਼ਬਰ ਡੀ. ਸੀ. ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਅਧਿਕਾਰੀਆਂ ਤੋਂ 7 ਦਿਨ 'ਚ ਮੰਗੀ ਰਿਪੋਰਟ
Ad Position 24