17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਕੇਂਦਰ ਸਰਕਾਰ ਨੇ ਜੀ.ਐੱਸ.ਟੀ. ਵਿਚ ਭਾਰੀ ਕਟੌਤੀ ਕਰਕੇ ਲੋਕਾਂ ਨੂੰ ਰਾਹਤ ਦਿੱਤੀ-ਤਰੁਣ ਜੋਸ਼ੀ <br/>

Ad Position 21
No active advertisement
ਅਜੀਤ ਡੈਸਕ 06-09-2025
ਤਰਨ ਤਾਰਨ, 5 ਸਤੰਬਰ (ਇਕਬਾਲ ਸਿੰਘ ਸੋਢੀ)-ਕੇਂਦਰ ਵਿਚਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਜੀ.ਐੱਸ.ਟੀ. ਵਿਚ ਭਾਰੀ ਕਟੌਤੀ ਕਰਕੇ ਦੇਸ਼ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ ਅਤੇ ਇਸਦਾ ਲਾਭ ਹਰੇਕ ਵਰਗ ਨੂੰ ਮਿਲੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਯੁਵਾ ਮੋਰਚਾ ਦੇ ਸਕੱਤਰ ਤਰੁਣ ਜੋਸ਼ੀ ਨੇ ਗੱਲਬਾਤ ਦੌਰਾਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਬਾਬਾ ਭੋਲਾ ਸਿੰਘ ਬੀੜ ਸਾਹਿਬ ਵਾਲਿਆਂ ਵਲੋਂ ਸਰਹੱਦੀ ਖੇਤਰ 'ਚ ਹੜ੍ਹ ਪੀੜਤ ਕਿਸਾਨਾਂ ਨੂੰ ਹੌਸਲਾ ਦਿੱਤਾ ਅਗਲੀ ਖ਼ਬਰ ਡੀ.ਟੀ.ਐੱਫ ਦੇ ਸੱਦੇ 'ਤੇ ਅਧਿਆਪਕਾਂ ਨੇ ਹੜ੍ਹ ਪੀੜਤਾਂ ਲਈ ਸਾਢੇ 26 ਲੱਖ ਰੁਪਏ ਸਹਾਇਤਾ ਰਾਸ਼ੀ ਇਕੱਤਰ ਕੀਤੀ
Ad Position 24