23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਸਿਹਤ ਵਿਭਾਗ ਵਲੋਂ ਹੜ੍ਹ ਪ੍ਰਭਾਵਿਤ ਏਰੀਏ ਵਿਚ ਲਗਾਏ ਮੈਡੀਕਲ ਕੈਂਪ <br/>

Ad Position 21
No active advertisement
ਅਜੀਤ ਡੈਸਕ 07-09-2025
ਗੋਇੰਦਵਾਲ ਸਾਹਿਬ, 6 ਸਤੰਬਰ (ਸਕੱਤਰ ਸਿੰਘ ਅਟਵਾਲ)-ਸਿਹਤ ਵਿਭਾਗ ਤਰਨ ਤਾਰਨ ਵਲੋੋਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ ਅਤੇ ਡਾਕਟਰ ਗੁਰਪ੍ਰੀਤ ਸਿੰਘ ਰਾਏ ਸਿਵਲ ਸਰਜਨ ਤਰਨ ਤਾਰਨ ਅਤੇ ਡਾਕਟਰ ਸੁਰਿੰਦਰ ਕੁਮਾਰ ਨੋਡਲ ਅਫਸਰ ਦੀ ਯੋਗ ਅਗਵਾਈ ਹੇਠ ਗੋਇੰਦਵਾਲ ਸਾਹਿਬ ਦੇ ਨਾਲ ਲੱਗਦੇ ਪਿੰਡ ਖੱਖ ਮਿਆਣੀ, ਵੈਰੋਵਾਲ ਜਲਾਲਾਬਾਦ, ਗਗੜੇਵਾਲ 'ਚ ਮੈਡੀਕਲ ਕੈਂਪ ਲਗਾਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਸ਼ਲਿੰਦਰ ਸਿੰਘ ਨੇ ਦੱਸਿਆ ਕਿ ਮੀਆਵਿੰਡ ਬਲਾਕ ਅਧੀਨ 13 ਪਿੰਡ ਬਿਆਸ ਦਰਿਆ ਨਾਲ ਲੱਗਦੇ ਹਨ, ਜਿੰਨਾਂ 'ਚ ਸਿਹਤ ਸਹੂਲਤਾਂ ਦੇਣ ਲਈ ਟੀਮਾਂ ਗਠਿਤ ਕੀਤੀਆ ਗਈਆ ਹਨ, ਜੋ ਮੁਫਤ ਦਵਾਈਆ ਦੇ ਨਾਲ ਪੀਣ ਵਾਲੇ ਪਾਣੀ ਦੀ ਕਲੋਰੀਨੇਸ਼ਨ ਕਰਨ ਲਈ ਕਲੋਰੀਨ ਦੀਆ ਗੋਲੀਆਂ ਵੰਡ ਰਹੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਵਿਖੇ ਹੋਏ ਕਤਲ ਦੇ ਮਾਮਲੇ ਵਿਚ ਲੋੜੀਂਦਾ ਵਿਅਕਤੀ ਏ.ਜੀ.ਟੀ.ਐੱਫ. ਅਤੇ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਕੀ... ਅਗਲੀ ਖ਼ਬਰ ਦੀਨਾਨਗਰ ਪੁਲਿਸ ਨੇ ਹੈਰੋਇਨ ਤੇ ਡਰੱਗ ਮਨੀ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
Ad Position 24