23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਕੇਂਦਰ ਅਤੇ ਪੰਜਾਬ ਸਰਕਾਰ ਹਰ ਪ੍ਰਭਾਵਿਤ ਖੇਤਰਾਂ ਦੇ ਦੌਰੇ ਕਰਨ ਤੱਕ ਹੀ ਸੀਮਤ ਦਿਖਾਈ ਦੇ ਰਹੀ-ਮੰਨਣ, ਛਾਪਾ <br/>

Ad Position 21
No active advertisement
ਅਜੀਤ ਡੈਸਕ 07-09-2025
ਝਬਾਲ, 6 ਸਤੰਬਰ (ਸਰਬਜੀਤ ਸਿੰਘ)-ਪੰਜਾਬ ਵਿਚ ਵੱਖ-ਵੱਖ ਜ਼ਿਲਿ੍ਹਆਂ ਵਿਚ ਆਏ ਵੱਡੇ ਪੱਧਰ 'ਤੇ ਹੜ੍ਹਾਂ ਨਾਲ ਹੋਏ ਨੁਕਸਾਨ ਲਈ ਪੀੜਤ ਲੋਕਾਂ ਦੀ ਸਹਾਇਤਾ ਕਰਨ ਦੀ ਬਜਾਏ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਪਾਰਟੀ ਸਰਕਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਕਰਨ ਤੱਕ ਹੀ ਸੀਮਤ ਦਿਖਾਈ ਦੇ ਰਹੀ ਹੈ | ਇਹ ਵਿਚਾਰ ਗੱਲਬਾਤ ਦੌਰਾਨ ਪ੍ਰਗਟ ਕਰਦਿਆਂ ਸੀਨੀਅਰ ਕਾਂਗਰਸੀ ਆਗੂਆਂ ਸ਼ੇਰ ਸਿੰਘ ਮੰਨਣ ਅਤੇ ਹਰਜੋਤ ਸਿੰਘ ਛਾਪਾ ਨੇ ਆਖਿਆ ਕਿ ਪੀੜਤ ਲੋਕਾਂ ਨੂੰ ਸਰਕਾਰਾਂ ਦੇ ਲਾਰਿਆਂ ਦੀ ਨਹੀਂ ਸਗੋਂ ਸਹਾਇਤਾ ਦੀ ਲੋੜ ਹੈ ਪਰੰਤੂ ਕੇਂਦਰ ਅਤੇ ਸੂਬਾ ਸਰਕਾਰ ਪੀੜਤ ਲੋਕਾਂ ਦੀ ਮਦਦ ਕਰਨ ਦੀ ਬਜਾਏ ਆਪਣੇ ਫਰਜਾਂ ਤੋਂ ਭੱਜ ਰਹੀਆਂ ਹਨ | ਉਨ੍ਹਾਂ ਆਖਿਆ ਕਿ ਪੰਜਾਬ ਦੇ ਬਹਾਦਰ ਲੋਕ ਇਸ ਮੁਸ਼ਕਿਲ ਦੀ ਘੜੀ ਵਿਚ ਆਪਣਿਆਂ ਨੂੰ ਇਸ ਮੁਸ਼ਕਿਲ 'ਚੋਂ ਬਾਹਰ ਜਰੂਰ ਕੱਢਣਗੇ | ਇਸ ਮੌਕੇ ਉਨ੍ਹਾਂ ਦੇ ਨਾਲ ਅੰਮਿ੍ਤਪਾਲ ਸਿੰਘ ਭੁੱਚਰ ਅਤੇ ਹੋਰ ਵੀ ਕਾਂਗਰਸੀ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੂਰੇ ਪਰਿਵਾਰ ਨੂੰ ਦੁੱਧ ਵਿਚ ਨਸ਼ੀਲੀ ਵਸਤੂ ਪਿਆ ਕੇ 3 ਲੱਖ ਰੁਪਏ ਤੇ ਸੋਨੇ ਦੇ ਗਹਿਣੇ ਲੈ ਕੇ ਨੂੰ ਹ ਫਰਾਰ ਅਗਲੀ ਖ਼ਬਰ ਬੱਚਿਆਂ 'ਚ ਭੁੱਖ ਘੱਟ ਲੱਗਣ ਦੇ ਹੋ ਸਕਦੇ ਕਈ ਕਾਰਨ-ਡਾ. ਸੁਪਿ੍ਯਾ <br/>
Ad Position 24