28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਅੱਸੂ ਮਹੀਨੇ ਦੀ ਮੱਸਿਆ ਦਾ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 22-09-2025
ਤਰਨ ਤਾਰਨ, 21 ਸਤੰਬਰ (ਇਕਬਾਲ ਸਿੰਘ ਸੋਢੀ)-ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਵਸਾਏ ਪਵਿੱਤਰ ਸ਼ਹਿਰ ਤਰਨ ਤਾਰਨ ਵਿਖੇ ਸੁਸ਼ੋਭਿਤ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਅੱਸੂ ਮਹੀਨੇ ਦੀ ਚੌਦਸ ਅਮਾਂਵਸ ਦਾ ਦਿਹਾੜਾ ਬੜੀ ਸ਼ਰਧਾ ਨਾਲ ਮੈਨੇਜ਼ਰ ਧਰਵਿੰਦਰ ਸਿੰਘ ਮਾਣੋਚਾਲ੍ਹ ਦੇ ਯੋਗ ਪ੍ਰਬੰਧਾਂ ਹੇਠ ਮਨਾਇਆ ਗਿਆ | ਲੱਖਾਂ ਦੀ ਗਿਣਤੀ ਵਿਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਸ੍ਰੀ ਦਰਬਾਰ ਸਾਹਿਬ ਅੰਦਰ ਨਤਮਸਤਕ ਹੋ ਕੇ ਮਨਬਿਰਤੀ ਇਕਾਗਰ ਕਰਕੇ ਗੁਰਬਾਣੀ ਕੀਰਤਨ ਸਰਵਣ ਕੀਤਾ | ਹਜ਼ੂਰੀ ਰਾਗੀ ਜਥਿਆਂ ਵਲੋਂ ਸਾਰਾ ਦਿਨ ਗੁਰਬਾਣੀ ਦੇ ਰਸਭਿੰਨੇ ਸ਼ਬਦ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਲੰਗਰ ਹਾਲ ਵਿਖੇ ਚਾਹ ਪਕੌੜੇ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਦੇ ਰਹੇ | ਦੀਵਾਨ ਹਾਲ ਵਿਖੇ ਚੌਦਸ ਅਮਾਂਵਸ ਸਮੇਂ ਭਾਰੀ ਦੀਵਾਨ ਸਜਿਆ, ਜਿਸ ਵਿਚ ਢਾਡੀ, ਕਵੀਸ਼ਰੀ ਜਥਿਆਂ ਅਤੇ ਪ੍ਰਚਾਰਕ ਸਿੰਘਾਂ ਵਲੋਂ ਸੰਗਤਾਂ ਨੂੰ ਗੁਰੂ ਜਸ

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਬਾਗੜੀਆਂ ਵਿਖੇ ਡੇਂਗੂ, ਮਲੇਰੀਆ ਅਤੇ ਮੌਸਮੀ ਬਿਮਾਰੀਆਂ ਤੋਂ ਬਚਾਅ ਸੰਬੰਧੀ ਸੈਮੀਨਾਰ <br/> ਅਗਲੀ ਖ਼ਬਰ ਯੂਨੀਵਰਸਿਟੀ ਪ੍ਰੀਖਿਆਵਾਂ 'ਚ ਵਿਦਿਆਰਥੀਆਂ ਨੇ ਪਾਈ ਮੈਰਿਟ ਪੁਜ਼ੀਸ਼ਨ <br/>
Ad Position 24