28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਵੱਖ-ਵੱਖ ਪਾਰਟੀਆਂ ਦੇ ਵਰਕਰਾਂ ਵਲੋਂ ਭਾਜਪਾ ਉਮੀਦਵਾਰ ਦਾ ਸਮਰਥਨ <br/>

Ad Position 21
No active advertisement
ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਭਾਜਪਾ ਵਿਚ ਸ਼ਾਮਿਲ ਹੋਣ ਵਾਲੇ ਵਰਕਰਾਂ ਦਾ ਸਨਮਾਨ ਕਰਦੇ ਹੋਏ ਭਾਜਪਾ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਨਾਲ ਹੋਰ | ਤਸਵੀਰ: ਗੱਗੋਬੂਹਾ <br/> 25-09-2025
ਝਬਾਲ, 24 ਸਤੰਬਰ (ਸਰਬਜੀਤ ਸਿੰਘ)-ਹਲਕਾ ਤਰਨ ਤਾਰਨ ਤੋਂ ਹੋਰ ਜਿਮਨੀ ਚੋਣ ਲਈ ਭਾਜਪਾ ਦੇ ਉਮੀਦਵਾਰ ਅਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਚੋਣ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਹਲਕੇ ਦੇ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਵੱਖ-ਵੱਖ ਪਾਰਟੀਆਂ ਦੇ ਵੱਡੀ ਗਿਣਤੀ ਵਿਚ ਵਰਕਰਾਂ ਵਲੋਂ ਪਰਿਵਾਰਾਂ ਸਮੇਤ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਕਰਦਿਆਂ ਹਰਜੀਤ ਸਿੰਘ ਸੰਧੂ ਨੂੰ ਸਮਰਥਨ ਦਿੱਤਾ | ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਵਲੋਂ ਸਨਮਾਨਿਤ ਕੀਤਾ | ਇਸ ਮੌਕੇ ਉਹਨਾਂ ਦੇ ਨਾਲ ਸਾਬਕਾ ਸਰਪੰਚ ਸੁਖਦੇਵ ਸਿੰਘ ਮਾਲੂਵਾਲ, ਗੁਰਜੰਟ ਸਿੰਘ, ਸੁੱਖਵਿੰਦਰ ਸਿੰਘ, ਜਗਜੀਤ ਸਿੰਘ, ਸੱਜਣ ਸਿੰਘ, ਰਣਜੀਤ ਸਿੰਘ, ਸੁੱਚਾ ਸਿੰਘ, ਸੁਖਵਿੰਦਰ ਕੌਰ ਤੇ ਹੋਰ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੇਜਰ ਸਿੰਘ ਲਾਹੌਰੀਆ ਦੀਆਂ ਅਸਥੀਆਂ ਦਰਿਆ ਬਿਆਸ ਗੋਇੰਦਵਾਲ ਸਾਹਿਬ ਵਿਖੇ ਜਲ ਪ੍ਰਵਾਹ <br/> ਅਗਲੀ ਖ਼ਬਰ ਮਾਤਾ ਗੰਗਾ ਗਰਲਜ਼ ਕਾਲਜ ਤਰਨ ਤਾਰਨ ਵਿਖੇ ਸਫ਼ਾਈ ਅਭਿਆਨ ਚਲਾਇਆ <br/>
Ad Position 24