05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਮਹਿਲਾ ਵਿੰਗ ਪ੍ਰਧਾਨ ਗੁਰਪ੍ਰੀਤ ਕੌਰ ਵਲੋਂ ਐੱਸ.ਐੱਸ.ਪੀ. ਰਵਜੋਤ ਗਰੇਵਾਲ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 26-09-2025
ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)-'ਆਪ' ਦੀ ਜ਼ਿਲ੍ਹਾ ਮਹਿਲਾ ਵਿੰਗ ਦੀ ਪ੍ਰਧਾਨ ਗੁਰਪ੍ਰੀਤ ਕੌਰ ਵਲੋਂ ਤਰਨ ਤਾਰਨ ਦੇ ਨਵਨਿਯੁਕਤ ਐੱਸ.ਐੱਸ.ਪੀ. ਰਵਜੋਤ ਗਰੇਵਾਲ ਨੂੰ ਉਨ੍ਹਾਂ ਦੇ ਦਫਤਰ ਪਹੁੰਚ ਕੇ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਨੂੰ ਜੀ ਆਇਆ ਆਖਿਆ ਗਿਆ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਮਹਿਲਾ ਵਿੰਗ ਦੀ ਪ੍ਰਧਾਨ ਗੁਰਪ੍ਰੀਤ ਕੌਰ ਨੇ ਕਿਹਾ ਕਿ ਐੱਸ.ਐੱਸ.ਪੀ. ਰਵਜੋਤ ਗਰੇਵਾਲ ਬਹੁਤ ਹੀ ਵਧੀਆ ਆਈ.ਪੀ.ਐੱਸ. ਅਧਿਕਾਰੀ ਹਨ ਅਤੇ ਉਨ੍ਹਾਂ ਵਲੋਂ ਵੱਖ-ਵੱਖ ਜ਼ਿਲਿ੍ਹਆ ਵਿਚ ਪਹਿਲਾਂ ਵੀ ਸ਼ਾਨਦਾਰ ਸੇਵਾਵਾਂ ਨਿਭਾਈਆਂ ਜਾ ਚੁੱਕੀਆਂ ਹਨ | ਐੱਸ.ਐੱਸ.ਪੀ. ਰਵਜੋਤ ਗਰੇਵਾਲ ਨੇ ਗੁਰਪ੍ਰੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ 24 ਘੰਟੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਹੈ ਅਤੇ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਦੇ ਐਨ.ਐਸ.ਐਸ. ਯੂਨਿਟ ਵਲੋਂ ਵਿਸ਼ੇਸ਼ ਜਾਗਰੂਕਤਾ ਲੈਕਚਰ ਕਰਵਾਇਆ <br/> ਅਗਲੀ ਖ਼ਬਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿੱਚ ਪਿੰਡ ਗੰਡੀਵਿੰਡ ਵਿਖੇ ਹੋਇਆ ਭਰਵਾਂ ਇਕੱਠ <br/>
Ad Position 24