14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਨਵੇਂ ਆਏ ਥਾਣਾ ਮੁਖੀ ਝਬਾਲ ਅਤੇ ਤਹਿਸੀਲਦਾਰ ਨੂੰ ਸਰਪੰਚ ਸਲਵਿੰਦਰ ਸਿੰਘ ਪੱਧਰੀ ਨੇ ਕੀਤਾ ਸਨਮਾਨਿਤ <br/>

Ad Position 21
No active advertisement
ਥਾਣਾ ਝਬਾਲ ਦੇ ਨਵੇਂ ਥਾਣਾ ਮੁਖੀ ਬਲਜੀਤ ਕੌਰ ਨੂੰ ਸਨਮਾਨਿਤ ਕਰਦੇ ਹੋਏ ਸਰਪੰਚ ਸਲਵਿੰਦਰ ਸਿੰਘ ਪੱਧਰੀ ਅਤੇ ਸਬ ਤਹਿਸੀਲ ਝਬਾਲ ਵਿਖੇ ਨਵੇਂ ਆਏ ਨਾਇਬ ਤਹਿਸੀਲਦਾਰ ਜਸਵਿੰਦਰ ਸਿੰਘ ਨੂੰ ਸਨਮਾਨਿਤ ਕਰਦੇ ਸਰਪੰਚ ਸਲਵਿੰਦਰ ਸਿੰਘ ਪੱਧਰੀ ਅਤੇ ਨਾਲ ਹੋਰ | ਤਸਵੀਰਾਂ: ਗੱਗੋਬੂਹਾ <br/> 27-09-2025
ਝਬਾਲ, 26 ਸਤੰਬਰ (ਸਰਬਜੀਤ ਸਿੰਘ)- ਪੁਲਿਸ ਥਾਣਾ ਝਬਾਲ ਵਿਖੇ ਨਵੇਂ ਆਏ ਥਾਣਾ ਮੁਖੀ ਬਲਜੀਤ ਕੌਰ ਅਤੇ ਸਬ ਤਹਿਸੀਲ ਝਬਾਲ ਵਿਖੇ ਨਵੇਂ ਨਿਯੁਕਤ ਹੋਏ ਨਾਇਬ ਤਹਿਸੀਲਦਾਰ ਜਸਵਿੰਦਰ ਸਿੰਘ ਨੂੰ ਆਮ ਪਾਰਟੀ ਦੇ ਸੀਨੀਅਰ ਆਗੂ ਸਰਪੰਚ ਸਲਵਿੰਦਰ ਸਿੰਘ ਪੱਧਰੀ ਨੇ ਸਨਮਾਨਿਤ ਕੀਤਾ | ਇਸ ਸਬੰਧੀ ਸਰਪੰਚ ਸਲਵਿੰਦਰ ਸਿੰਘ ਪੱਧਰੀ ਨੇ ਦੱਸਿਆ ਕਿ ਉਪਰੋਕਤ ਦੋਵਾਂ ਅਧਿਕਾਰੀਆਂ ਨੂੰ ਸਨਮਾਨਿਤ ਕਰਦਿਆਂ ਜੀ ਆਇਆ ਨੂੰ ਆਖਿਆ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਹੋਰ ਵੀ ਆਪ ਪਾਰਟੀ ਦੇ ਵੱਖ-ਵੱਖ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਨਵ ਅਧਿਕਾਰ ਸੰਘਰਸ਼ ਕਮੇਟੀ ਇੰਡੀਆ ਦੇ ਮੈਡੀਕਲ ਸੈੱਲ ਵਲੋਂ ਮੁਫ਼ਤ ਮੈਡੀਕਲ ਕੈਂਪ <br/> ਅਗਲੀ ਖ਼ਬਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਪਰਾਲੀ ਨੂੰ ਖੇਤਾਂ 'ਚ ਦਬਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੱਧਦੀ ਹੈ
Ad Position 24