22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਬੀ.ਐੱਡ ਫਰੰਟ ਨੇ ਅਮਰਾਜ ਸਿੰਘ ਚਾਹਲ ਨਾਲ ਕੀਤਾ ਦੁੱਖ ਸਾਂਝਾ <br/>

Ad Position 21
No active advertisement
ਅਜੀਤ ਡੈਸਕ 28-09-2025
ਤਰਨ ਤਾਰਨ, 27 ਸਤੰਬਰ (ਪਰਮਜੀਤ ਜੋਸ਼ੀ)-ਬੀ.ਐੱਡ ਅਧਿਆਪਕ ਫਰੰਟ ਜ਼ਿਲ੍ਹਾ ਤਰਨ ਤਾਰਨ ਇਕਾਈ ਬਲਾਕ ਗੰਡੀਵਿੰਡ ਦੇ ਪ੍ਰਧਾਨ ਅਮਰਾਜ ਸਿੰਘ ਚਾਹਲ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਪ੍ਰਸ਼ੋਤਮ ਸਿੰਘ ਚਾਹਲ ਦਾ ਅਚਾਨਕ ਦਿਹਾਂਤ ਹੋ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਗੋਹਲਵੜ, ਜਨਰਲ ਸਕੱਤਰ ਦਵਿੰਦਰ ਸਿੰਘ ਖਹਿਰਾ, ਅਮਨਦੀਪ ਸਿੰਘ ਭੁੱਲਰ, ਅਰੁਣ ਕੁਮਾਰ, ਜਗਜੀਤ ਸਿੰਘ ਖਹਿਰਾ, ਸੁਖਬੀਰ ਸਿੰਘ ਪਹੂਵਿੰਡ, ਗੁਰਪ੍ਰੀਤ ਸਿੰਘ ਛੀਨਾਂ, ਬਲਜਿੰਦਰ ਸਿੰਘ, ਜਗਰੂਪ ਸਿੰਘ ਛੀਨਾ, ਦਿਨੇਸ਼ ਕੁਮਾਰ, ਜਗਦੇਵ ਸਿੰਘ, ਹਰਪਾਲ ਸਿੰਘ,ਗੁਰਭੇਜ ਸਿੰਘ, ਦਲਜੀਤ ਸਿੰਘ, ਪਰਮਿੰਦਰ ਸਿੰਘ ਨਾਗੀ, ਬਲਰਾਜ ਸਿੰਘ ਸੰਧੂ, ਹਰਮਿੰਦਰ ਸਿੰਘ, ਤਜਿੰਦਰ ਸਿੰਘ ਢੋਟੀਆਂ, ਜਗਜੀਤ ਸਿੰਘ ਗਿੱਲ, ਯਾਦਵਿੰਦਰ ਸਿੰਘ, ਗੁਰਸਾਹਿਬ ਸਿੰਘ, ਪਲਵਿੰਦਰ ਸਿੰਘ ਸਰਾਂ, ਕੁਲਜੀਤ ਸਿੰਘ, ਬਲਵਿੰਦਰ ਸਿੰਘ, ਨਿਸ਼ਾਨ ਸਿੰਘ ਆਦਿ ਨੇ ਅਧਿਆਪਕ ਅਮਰਾਜ ਸਿੰਘ ਚਾਹਲ ਨੇ ਦੁੱਖ ਸਾਂਝਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਕੰਬਾਈਨ ਸੰਘਰਸ਼ ਕਮੇਟੀ ਵਲੋਂ ਮੀਟਿੰਗ ਕਰ ਕੇ ਐੱਸ.ਐੱਮ.ਐੱਸ. ਕੰਬਾਈਨਾਂ 'ਤੇ ਜ਼ਬਰਦਸਤੀ ਲਾਉਣ ਦੀ ਬਜਾਏ ਪਿੰਡਾਂ ਨੂੰ ਬ... ਅਗਲੀ ਖ਼ਬਰ ਥਾਈਰਡ ਰੋਗ ਦੇ ਲੱਛਣਾਂ ਨੂੰ ਸਮੇਂ ਸਿਰ ਪਛਾਣੋ-ਡਾ. ਰੰਧਾਵਾ <br/>
Ad Position 24