ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ ਹਰੀਕੇ ਦੇ ਖਿਡਾਰੀਆਂ ਜ਼ੋਨਲ ਪੱਧਰੀ ਅਥਲੈਟਿਕਸ ਮੀਟ ਵਿਚ ਮਾਰੀਆਂ ਮੱਲਾਂ
ਜ਼ੋਨਲ ਪੱਧਰੀ ਅਥਲੈਟਿਕਸ ਮੀਟ ਵਿਚ ਮੱਲਾਂ ਮਾਰਨ ਵਾਲੇ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ ਹਰੀਕੇ ਦੇ ਖਿਡਾਰੀਆਂ ਨਾਲ ਐੱਮ.ਡੀ. ਸਤੀਸ਼ ਕੁਮਾਰ, ਪਿ੍ੰਸੀਪਲ ਸੰਦੀਪ ਕੌਰ ਢਿੱਲੋਂ | ਤਸਵੀਰ:ਕੁੰਦਰਾ
<br/>
28-09-2025