22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਬੀ.ਐੱਸ.ਐੱਫ਼. ਵਲੋਂ 547 ਗ੍ਰਾਮ ਹੈਰੋਇਨ ਬਰਾਮਦ <br/>

Ad Position 21
No active advertisement
ਅਜੀਤ ਡੈਸਕ 28-09-2025
ਤਰਨ ਤਾਰਨ, 27 ਸਤੰਬਰ (ਹਰਿੰਦਰ ਸਿੰਘ)-ਭਾਰਤ-ਪਾਕਿਸਤਾਨ ਸਰਹੱਦ ਦੇ ਨਜ਼ਦੀਕ ਨੌਸ਼ਹਿਰਾ ਢਾਲਾ ਇਲਾਕੇ ਵਿਚ ਬੀ.ਐੱਸ.ਐੱਫ਼ ਨੂੰ ਪਾਕਿਸਤਾਨੀ ਤਰਫ਼ੋਂ ਭਾਰਤੀ ਖੇਤਰ ਵਿਚ ਸੁੱਟੀ 547 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਇਸ ਸੰਬੰਧ ਵਿਚ ਬਰਾਮਦ ਕੀਤੀ ਗਈ ਹੈ, ਹੈਰੋਇਨ ਨੂੰ ਬੀ.ਐੱਸ.ਐੱਫ਼ ਅਧਿਕਾਰੀਆਂ ਨੇ ਥਾਣਾ ਸਰਾਏ ਅਮਾਨਤ ਖਾਂ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ | ਜਿਥੇ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਗਸ਼ਤ ਦੌਰਾਨ ਬੀ.ਐੱਸ.ਐੱਫ਼ ਨੇ ਨੌਸ਼ਹਿਰਾ ਢਾਲਾ ਇਲਾਕੇ ਦੇ ਖੇਤਾਂ ਵਿਚੋਂ ਹੈਰੋਇਨ ਦਾ ਇਕ ਪੈਕੇਟ ਬਰਾਮਦ ਕੀਤਾ ਹੈ | ਜਿਸ ਦਾ ਵਜਨ ਲਗਪਗ 547 ਗ੍ਰਾਮ ਸੀ | ਇਸ ਸੰਬੰਧ ਵਿਚ ਥਾਣਾ ਸਰਾਏ ਅਮਾਨਤ ਖਾਂ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਧਾਲੀਵਾਲ ਸਪੋਰਟਸ ਕਲੱਬ ਦੇ ਮੁੱਖ ਸੇਵਾਦਾਰ ਪ੍ਰਭਜੋਤ ਸਿੰਘ ਪ੍ਰਭ ਧਾਰੀਵਾਲ ਨੂੰ ਗਹਿਰਾ ਸਦਮਾ, ਭਰਾ ਦਾ ਦਿਹਾਂਤ <br/... ਅਗਲੀ ਖ਼ਬਰ 56ਵਾਂ ਜ਼ਿਲ੍ਹਾ ਪੱਧਰੀ ਰਾਸ਼ਟਰੀ ਹਿੰਦੀ ਪੰਦ੍ਹਰਵਾੜਾ ਮਨਾਇਆ <br/>
Ad Position 24