ਕਾਂਗਰਸ ਵਲੋਂ ਦੋ ਵਾਰ ਵਿਧਾਇਕ ਦੀ ਚੋਣ ਲੜ ਚੁੱਕੇ ਰਤਨ ਸਿੰਘ ਸੋਹਲ ਮੁਹਤਬਰ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਿਲ <br/>
ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਣ ਵਾਲੇ ਰਤਨ ਸਿੰਘ ਸੋਹਲ ਅਤੇ ਉਨਾਂ ਦੇ ਸਾਥੀਆਂ ਨੂੰ ਸਨਮਾਨਿਤ ਕਰਨ ਮੌਕੇ ਸਾਬਕਾ ਮੰਤਰੀ ਸੁਰਜੀਤ ਜਿਆਣੀ, ਉਮੀਦਵਾਰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ, ਸਹਿ ਪ੍ਰਭਾਰੀ ਨਰੇਸ਼ ਸ਼ਰਮਾ ਅਤੇ ਹੋਰ ਸੀਨੀਅਰ ਆਗੂ | ਤਸਵੀਰ:ਮਨਜੀਤ ਸਿੰਘ
<br/>
28-09-2025