23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸਿਹਤ ਵਿਭਾਗ ਵਲੋਂ ਜਲਾਲਾਬਾਦ ਅਤੇ ਕੀੜੀਸ਼ਾਹੀ ਵਿਖੇ ਫੋਗਿੰਗ ਕਰਵਾਈ <br/>

Ad Position 21
No active advertisement
ਅਜੀਤ ਡੈਸਕ 28-09-2025
ਮੀਆਂਵਿੰਡ, 27 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਸਿਵਲ ਸਰਜਨ ਤਰਨ ਤਾਰਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾਕਟਰ ਰਾਗਵ ਗੁਪਤਾ ਜ਼ਿਲ੍ਹਾ ਐਪੀਡੀਮੋਲੋਜਿਸਟ ਕੰਵਲ ਬਲਰਾਜ ਸਿੰਘ ਏ.ਐੱਮ.ਓ. ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸਲਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸਾਹਿਬਜੀਤ ਸਿੰਘ ਐੱਸ.ਆਈ ਵਲੋਂ ਪਿੰਡ ਜਲਾਲਾਬਾਦ ਅਤੇ ਕੀੜੀ ਵਿਖੇ ਫੋਗਿੰਗ ਕੀਤੀ ਗਈ ਅਤੇ ਓ.ਆਰ.ਐੱਸ ਵੰਡੇ ਗਏ | ਇਸ ਮੌਕੇ ਗੱਲਬਾਤ ਕਰਦਿਆਂ ਸਾਹਿਬਜੀਤ ਸਿੰਘ ਨੇ ਕਿਹਾ ਕਿ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀਆਂ ਹਦਾਇਤਾਂ ਅਨੁਸਾਰ ਪਿੰਡਾਂ ਵਿਚ ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਸਾਹਿਬਜੀਤ ਸਿੰਘ ਐੱਸ.ਆਈ, ਸੁਖਵਿੰਦਰ ਸਿੰਘ, ਜਤਿੰਦਰ ਸਿੰਘ, ਪਰਮਪਾਲ ਸਿੰਘ, ਬਲਜਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਲਗੀਧਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 69ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਜੂਡੋ ਮੁਕਾਬਲਿਆਂ 'ਚ ਲਹਿਰਾਇਆ ਜਿ... ਅਗਲੀ ਖ਼ਬਰ ਐਂਟੀ ਲਾਰਵਾ ਬਰਾਂਚ ਤਰਨ ਤਾਰਨ ਵਲੋੋਂ ਫੋਗਿੰਗ ਕਰਵਾਈ <br/>
Ad Position 24