29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਚੋਹਲਾ ਸਾਹਿਬ ਵਿਖੇ ਮਨਾਇਆ ਜਾਵੇਗਾ ਧੂਮਧਾਮ ਨਾਲ ਦੁਸਹਿਰਾ-ਤਰੁਨ ਜੋਸ਼ੀ <br/>

Ad Position 21
No active advertisement
ਅਜੀਤ ਡੈਸਕ 29-09-2025
ਚੋਹਲਾ ਸਾਹਿਬ, 28 ਸਤੰਬਰ (ਬਲਵਿੰਦਰ ਸਿੰਘ)-ਦੁਸਹਿਰਾ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਚੋਹਲਾ ਸਾਹਿਬ ਵਿਖੇ ਧੂੰਮਧਾਮ ਨਾਲ ਮਨਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼ਿਵ ਮੰਦਰ ਦੁਸਹਿਰਾ ਕਮੇਟੀ ਚੋਹਲਾ ਸਾਹਿਬ ਪ੍ਰਧਾਨ ਤਰੁਨ ਜੋਸ਼ੀ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਅਗਨ ਭੇਟ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਦੁਸਹਿਰੇ ਮੇਲੇ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆ ਹਨ | ਇਸ ਮੌਕੇ ਵਾਈਸ ਪ੍ਰਧਾਨ ਰਿਸ਼ਭ ਧੀਰ, ਤਰਸੇਮ ਨਈਅਰ, ਭੁਪਿੰਦਰ ਨਈਅਰ, ਪਿ੍ਆਂਸ਼ੂ, ਕਰਮਬੀਰ ਅਤੇ ਕਮੇਟੀ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਝਬਾਲ ਵਿਖੇ ਮੁੱਖ ਮੰਤਰੀ ਦੀ ਫੇਰੀ ਨੂੰ ਲੈ ਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਪ੍ਰਬੰਧਾਂ ਦਾ ਜਾਇਜ਼ਾ ਲਿਆ <br/> ਅਗਲੀ ਖ਼ਬਰ ਪਿੰਡ ਬੰਡਾਲਾ ਦਾ ਨੌਜਵਾਨ ਲਾਪਤਾ, ਮਾਪਿਆਂ ਨੂੰ ਅਗਵਾ ਹੋਣ ਦਾ ਸ਼ੱਕ <br/>
Ad Position 24