11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਬਾਬਾ ਹਰਨਾਮ ਸਿੰਘ ਦੇ ਜੋੜ ਮੇਲੇ ਮੌਕੇ ਗਰੀਬ ਲੜਕੀਆਂ ਦੇ ਵਿਆਹ ਕਰਵਾਏ <br/>

Ad Position 21
No active advertisement
ਅਜੀਤ ਡੈਸਕ 19-10-2025
ਸ਼ਾਹਬਾਜ਼ਪੁਰ, 18 ਅਕਤੂਬਰ (ਪਰਦੀਪ ਬੇਗੇਪੁਰ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਬਾਕੀਪੁਰ ਵਿਖੇ ਨਗਰ ਦੀ ਸਮੂਹ ਸੰਗਤ ਵਲੋਂ ਬਾਬਾ ਜੀ ਦਾ ਸਲਾਨਾ ਜੋੜ ਮੇਲਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਪਿੰਡ ਦੇ ਨਾਮਵਰ ਨੰਬਰਦਾਰ ਪਰਵਾਰ ਵਲੋਂ ਵੱਖ-ਵੱਖ ਅੱਠ ਗਰੀਬ ਪਰਿਵਾਰਾਂ ਲੜਕੀਆਂ ਦੇ ਵਿਆਹ ਕਰਵਾਏ ਗਏ | ਇਸ ਮੌਕੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਗੁਰਸੇਵਕ ਸਿੰਘ ਸ਼ੇਖ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਨਵਵਿਆਹੁਤਾ ਜੋੜਿਆਂ ਨੂੰ ਅਸ਼ੀਰਵਾਦ ਦਿੱਤਾ | ਇਸ ਮੌਕੇ ਉਨ੍ਹਾਂ ਨੰਬਰਦਾਰ ਪਰਵਾਰ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਬਹੁਤ ਹੀ ਵਧੀਆ ਉਪਰਾਲਾ ਹੈ | ਇਸ ਮੌਕੇ ਪਿੰਡ ਦੀਆਂ ਪ੍ਰਮੁੱਖ ਸਖਸ਼ੀਅਤਾਂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ 'ਚ ਮੋਬਾਈਲ ਫੋਨ ਬਰਾਮਦ ਅਗਲੀ ਖ਼ਬਰ ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਗਰੀਨ ਦੀਵਾਲੀ ਮਨਾਉਣ ਲਈ ਰੈਲੀ ਕੱਢੀ <br/>
Ad Position 24