26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਪਿੰਡ ਨੂਰਪੁਰ ਵਿਖੇ ਬੀਬੀ ਸੁਖਵਿੰਦਰ ਕੌਰ ਦੇ ਹੱਕ ਵਿਚ ਹੋਇਆ ਚੋਣ ਇਕੱਠ <br/>

Ad Position 21
No active advertisement
ਅਜੀਤ ਡੈਸਕ 01-11-2025
ਤਰਨ ਤਾਰਨ, 31 ਅਕਤੂਬਰ (ਹਰਿੰਦਰ ਸਿੰਘ)—ਤਰਨ ਤਾਰਨ ਜ਼ਿਮਨੀ ਚੋਣ ਲਈ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਦੇ ਹੱਕ ਵਿਚ ਪਿੰਡ ਨੂਰਪੁਰ ਵਿਖੇ ਇਕ ਚੋਣ ਇਕੱਠ ਗੁਰਬਖਸ਼ ਸਿੰਘ ਨੰਬਰਦਾਰ ਦੇ ਗ੍ਰਹਿ ਵਿਖੇ ਗੁਰਸੇਵਕ ਸਿੰਘ ਸ਼ੇਖ ਦੀ ਅਗਵਾਈ ਹੇਠ ਹੋਇਆ | ਇਕੱਠ ਦੌਰਨ ਰਾਜਵਿੰਦਰ ਸਿੰਘ ਖਾਲਸਾ, ਮਨਤਾਰ ਸਿੰਘ ਬਰਾੜ, ਸੂਬਾ ਸਿੰਘ ਬਾਦਲ, ਗੁਰਚੇਤ ਸਿੰਘ ਢਿੱਲੋਂ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਕੱਠ ਨੂੰ ਸੰਬੋਧਨ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਨੇ ਹਮੇਸ਼ਾ ਹੀ ਪੰਜਾਬ ਦੇ ਹੱਕਾਂ ਦੀ ਗੱਲ ਕੀਤੀ ਹੈ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿਚ ਖੁਸ਼ਹਾਲੀ ਅਤੇ ਤਰੱਕੀ ਚਾਹੁੰਦੇ ਹੋ ਤਾਂ ਅਕਾਲੀ ਦਲ ਨੂੰ ਜਿਤਾਉਣਾ ਬਹੁਤ ਜਰੂਰੀ ਹੈ | ਇਸ ਮੌਕੇ ਗੁਰਪ੍ਰੀਤਮ ਸਿੰਘ ਸ਼ਾਹ, ਸਰਮੇਲ ਸਿੰਘ, ਗੁਰਬਖਸ਼ ਸਿੰਘ ਨੰਬਰਦਾਰ, ਗੁਰਭੇਜ ਸਿੰਘ, ਕਸ਼ਮੀਰ ਸਿੰਘ, ਵਿਰਸਾ ਸਿੰਘ, ਮਾਨ ਸਿੰਘ, ਛਿੰਦਾ ਸਿੰਘ, ਗੁਰਦੇਵ ਸਿੰਘ ਮਿਆਣੀ ਮੁਲਾਜਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਸੀਂ ਪਹਿਲਾਂ ਹੀ ਜੰਗਲ ਰਾਜ ਵਿਚ ਕਦਮ ਰੱਖ ਚੁੱਕੇ ਹਾਂ-ਵੜਿੰਗ ਅਗਲੀ ਖ਼ਬਰ ਮਮਤਾ ਨਿਕੇਤਨ ਸਕੂਲ ਵਿਖੇ ਮਨਾਇਆ ਰਾਸ਼ਟਰੀ ਏਕਤਾ ਦਿਵਸ <br/>
Ad Position 24